ਕੂਚ 1:17 - ਪਵਿੱਤਰ ਬਾਈਬਲ17 ਪਰ ਦਾਈਆਂ ਨੇ ਪਰਮੇਸ਼ੁਰ ਤੇ ਭਰੋਸਾ ਰੱਖਿਆ ਅਤੇ ਉਹ ਨਹੀਂ ਕੀਤਾ ਜੋ ਮਿਸਰ ਦੇ ਰਾਜੇ ਨੇ ਉਨ੍ਹਾਂ ਨੂੰ ਕਰਨ ਲਈ ਕਿਹਾ ਸੀ। ਉਨ੍ਹਾਂ ਨੇ ਮੁੰਡਿਆਂ ਨੂੰ ਜਿਉਣ ਦਿੱਤਾ। Viz kapitolaਪਵਿੱਤਰ ਬਾਈਬਲ O.V. Bible (BSI)17 ਪਰ ਦਾਈਆਂ ਪਰਮੇਸ਼ੁਰ ਤੋਂ ਡਰਦੀਆਂ ਸਨ ਅਤੇ ਜਿਵੇਂ ਮਿਸਰ ਦੇ ਰਾਜੇ ਨੇ ਹੁਕਮ ਦਿੱਤਾ ਸੀ ਉਨ੍ਹਾਂ ਤਿਵੇਂ ਨਾ ਕੀਤਾ,ਓਹ ਮੁੰਡਿਆਂ ਨੂੰ ਜੀਉਂਦੇ ਰਖਦੀਆਂ ਸਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਪਰ ਦਾਈਆਂ ਪਰਮੇਸ਼ੁਰ ਤੋਂ ਡਰਦੀਆਂ ਸਨ ਅਤੇ ਜਿਵੇਂ ਮਿਸਰ ਦੇ ਰਾਜੇ ਨੇ ਹੁਕਮ ਦਿੱਤਾ ਸੀ ਉਨ੍ਹਾਂ ਤਿਵੇਂ ਨਾ ਕੀਤਾ, ਉਹ ਮੁੰਡਿਆਂ ਨੂੰ ਜਿਉਂਦੇ ਰੱਖਦੀਆਂ ਸਨ। Viz kapitola |