ਕੂਚ 1:18 - ਪਵਿੱਤਰ ਬਾਈਬਲ18 ਮਿਸਰ ਦੇ ਰਾਜੇ ਨੇ ਦਾਈਆਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, “ਤੁਸੀਂ ਅਜਿਹਾ ਕਿਉਂ ਕੀਤਾ? ਤੁਸੀਂ ਮੁੰਡਿਆਂ ਨੂੰ ਕਿਉਂ ਜਿਉਂਦਿਆਂ ਛੱਡ ਦਿੱਤਾ?” Viz kapitolaਪਵਿੱਤਰ ਬਾਈਬਲ O.V. Bible (BSI)18 ਤਾਂ ਮਿਸਰ ਦੇ ਰਾਜੇ ਨੇ ਦਾਈਆਂ ਨੂੰ ਸੱਦ ਕੇ ਆਖਿਆ, ਤੁਸਾਂ ਏਹ ਗੱਲ ਕਿਉਂ ਕੀਤੀ ਭਈ ਮੁੰਡਿਆਂ ਨੂੰ ਜੀਉਂਦੇ ਰਹਿਣ ਦਿੱਤਾ? Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਤਦ ਮਿਸਰ ਦੇ ਰਾਜੇ ਨੇ ਦਾਈਆਂ ਨੂੰ ਸੱਦ ਕੇ ਆਖਿਆ, ਤੁਸੀਂ ਇਹ ਗੱਲ ਕਿਉਂ ਕੀਤੀ ਕਿ ਮੁੰਡਿਆਂ ਨੂੰ ਜਿਉਂਦੇ ਰਹਿਣ ਦਿੱਤਾ? Viz kapitola |