ਕੂਚ 1:20 - ਪਵਿੱਤਰ ਬਾਈਬਲ20-21 ਇਸ ਲਈ ਪਰਮੇਸ਼ੁਰ ਨੇ ਦਾਈਆਂ ਦਾ ਭਲਾ ਕੀਤਾ, ਅਤੇ ਉਨ੍ਹਾਂ ਨੂੰ ਆਪਣੇ ਪਰਿਵਾਰ ਦਿੱਤੇ ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਨੂੰ ਸਨਮਾਨ ਦਿੱਤਾ ਅਤੇ ਉਸ ਤੋਂ ਭੈ ਖਾਧਾ। ਇਬਰਾਨੀਆਂ ਦੇ ਬੱਚਿਆਂ ਨੇ ਜਨਮ ਲੈਣਾ ਜਾਰੀ ਰੱਖਿਆ ਅਤੇ ਉਨ੍ਹਾਂ ਦੀ ਗਿਣਤੀ ਵੱਧਦੀ ਗਈ ਅਤੇ ਉਹ ਬਹੁਤ ਸ਼ਕਤੀਸ਼ਾਲੀ ਬਣ ਗਏ। Viz kapitolaਪਵਿੱਤਰ ਬਾਈਬਲ O.V. Bible (BSI)20 ਤਾਂ ਪਰਮੇਸ਼ੁਰ ਨੇ ਦਾਈਆਂ ਨਾਲ ਭਲਿਆਈ ਕੀਤੀ ਅਤੇ ਓਹ ਲੋਕ ਵਧ ਗਏ ਅਤੇ ਅੱਤ ਬਲਵੰਤ ਹੋ ਗਏ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਇਸ ਲਈ ਪਰਮੇਸ਼ੁਰ ਨੇ ਦਾਈਆਂ ਨਾਲ ਭਲਿਆਈ ਕੀਤੀ ਅਤੇ ਉਹ ਲੋਕ ਵਧ ਗਏ ਅਤੇ ਬਹੁਤ ਬਲਵੰਤ ਹੋ ਗਏ। Viz kapitola |