Online Bible

- Reklamy -




ਕੂਚ 1:7 - ਪਵਿੱਤਰ ਬਾਈਬਲ

7 ਪਰ ਇਸਰਾਏਲ ਦੇ ਲੋਕਾਂ ਦੀ ਔਲਾਦ ਬਹੁਤ ਸੀ ਅਤੇ ਉਨ੍ਹਾਂ ਦੀ ਗਿਣਤੀ ਵੱਧਦੀ ਗਈ। ਇਸਰਾਏਲ ਦੇ ਲੋਕ ਤਾਕਤਵਰ ਬਣ ਗਏ, ਅਤੇ ਮਿਸਰ ਦਾ ਦੇਸ਼ ਇਸਰਾਏਲੀਆਂ ਨਾਲ ਭਰ ਗਿਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

7 ਪਰ ਇਸਰਾਏਲੀ ਫਲੇ ਅਤੇ ਉਨ੍ਹਾਂ ਦੇ ਦਲਾਂ ਦੇ ਦਲ ਹੋ ਗਏ ਅਤੇ ਵਧ ਗਏ ਅਤੇ ਅੱਤ ਬਲਵੰਤ ਹੋ ਗਏ ਅਰ ਧਰਤੀ ਉਨ੍ਹਾਂ ਨਾਲ ਭਰ ਗਈ ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਪਰ ਇਸਰਾਏਲੀ ਫਲੇ ਅਤੇ ਉਨ੍ਹਾਂ ਦੇ ਦਲਾਂ ਦੇ ਦਲ ਹੋ ਗਏ, ਵਧ ਕੇ ਬਹੁਤ ਬਲਵੰਤ ਹੋ ਗਏ ਕਿ ਧਰਤੀ ਉਨ੍ਹਾਂ ਨਾਲ ਭਰ ਗਈ।

Viz kapitola kopírovat




ਕੂਚ 1:7

Následuj nás:

Reklamy


Reklamy