ਹਿਜ਼ਕੀਏਲ 1:1 - ਪਵਿੱਤਰ ਬਾਈਬਲ1-3 ਮੈਂ ਬੂਜ਼ੀ ਦਾ ਪੁੱਤਰ ਜਾਜਕ ਹਿਜ਼ਕੀਏਲ ਹਾਂ। ਮੈਨੂੰ ਬਾਬਲ ਵਿੱਚ ਕਬਾਰ ਨਹਿਰ ਲਾਗੇ ਦੇਸ ਨਿਕਾਲਾ ਮਿਲਿਆ ਸੀ। ਜਦੋਂ ਆਸਮਾਨ ਫ਼ਟ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਨ ਵੇਖੇ। ਇਹ ਗੱਲ ਤੇਰਵੇਂ ਵਰ੍ਹੇ ਦੇ ਚੌਬੇ ਮਹੀਨੇ ਦੇ ਪੰਜਵੇਂ ਦਿਨ ਦੀ ਹੈ। ਰਾਜੇ ਯਹੋਯਾਕੀਨ ਦੇ ਦੇਸ਼ ਵਿੱਚੋਂ ਦੇਸ ਨਿਕਾਲੇ ਦੇ ਪੰਜਵੇਂ ਵਰ੍ਹੇ ਵਿੱਚ ਮਹੀਨੇ ਦੇ ਪੰਜਵੇਂ ਦਿਨ ਹਿਜ਼ਕੀਏਲ ਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਬਾਵੇਂ ਯਹੋਵਾਹ ਦੀ ਸ਼ਕਤੀ ਉਸ ਉੱਤੇ ਆਈ। Viz kapitolaਪਵਿੱਤਰ ਬਾਈਬਲ O.V. Bible (BSI)1 ਤੀਹਵੇਂ ਵਰ੍ਹੇ ਦੇ ਚੌਥੇ ਮਹੀਨੇ ਦੀ ਪੰਜਵੀਂ ਤਰੀਕ ਨੂੰ ਐਉਂ ਹੋਇਆ ਕਿ ਜਦ ਮੈਂ ਕਬਾਰ ਨਹਿਰ ਉੱਤੇ ਅਸੀਰਾਂ ਦੇ ਵਿਚਕਾਰ ਸਾਂ ਤਾਂ ਅਕਾਸ਼ ਖੁਲ੍ਹ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਣ ਪਾਏ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਤੀਹਵੇਂ ਸਾਲ ਦੇ ਚੌਥੇ ਮਹੀਨੇ ਦੀ ਪੰਜ ਤਾਰੀਖ਼ ਨੂੰ ਇਸ ਤਰ੍ਹਾਂ ਹੋਇਆ ਕਿ ਜਦ ਮੈਂ ਕਬਾਰ ਨਹਿਰ ਉੱਤੇ ਗੁਲਾਮਾਂ ਦੇ ਵਿਚਕਾਰ ਸੀ, ਤਾਂ ਅਕਾਸ਼ ਖੁੱਲ੍ਹ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਣ ਦੇਖੇ। Viz kapitola |