ਹਿਜ਼ਕੀਏਲ 1:10 - ਪਵਿੱਤਰ ਬਾਈਬਲ10 ਹਰ ਜਾਨਵਰ ਦੇ ਚਾਰ ਮੂੰਹ ਸਨ। ਉਨ੍ਹਾਂ ਦੇ ਅੱਗੇ ਮਨੁੱਖ ਦਾ ਚਿਹਰਾ ਸੀ। ਸੱਜੇ ਪਾਸੇ ਸ਼ੇਰ ਦਾ ਚਿਹਰਾ ਸੀ। ਖੱਬੇ ਪਾਸੇ ਬਲਦ ਦਾ ਚਿਹਰਾ ਸੀ ਅਤੇ ਪਿੱਛਲਾ ਪਾਸਾਂ ਬਾਜ਼ ਦਾ ਚਿਹਰਾ ਸੀ। Viz kapitolaਪਵਿੱਤਰ ਬਾਈਬਲ O.V. Bible (BSI)10 ਉਨ੍ਹਾਂ ਦੇ ਚਿਹਰੇ ਆਦਮੀ ਦੇ ਚਿਹਰੇ ਵਰਗੇ ਸਨ, ਉਨ੍ਹਾਂ ਚੌਹਾਂ ਦੇ ਸੱਜੇ ਪਾਸੇ ਸ਼ੇਰ ਬਬਰ ਦੇ ਚਿਹਰੇ ਸਨ ਅਤੇ ਉਨ੍ਹਾਂ ਚੌਹਾਂ ਦੇ ਖੱਬੇ ਪਾਸੇ ਵੱਲ ਬਲਦ ਚਿਹਰੇ ਵੀ ਸਨ ਅਤੇ ਉਨ੍ਹਾਂ ਚੌਹਾਂ ਦੇ ਓਕਾਬ ਦੇ ਚਿਹਰੇ ਵੀ ਸਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਉਹਨਾਂ ਦੇ ਚਿਹਰੇ ਮਨੁੱਖ ਦੇ ਚਿਹਰੇ ਵਰਗੇ ਸਨ, ਉਹਨਾਂ ਚਾਰਾਂ ਦੇ ਸੱਜੇ ਪਾਸੇ ਬੱਬਰ ਸ਼ੇਰ ਦੇ ਚਿਹਰੇ ਸਨ, ਉਹਨਾਂ ਚਾਰਾਂ ਦੇ ਖੱਬੇ ਪਾਸੇ ਬਲ਼ਦ ਦੇ ਚਿਹਰੇ ਸਨ ਅਤੇ ਉਹਨਾਂ ਪਿੱਛਲੇ ਪਾਸੇ ਉਕਾਬ ਦੇ ਚਿਹਰੇ ਸਨ। Viz kapitola |