ਹਿਜ਼ਕੀਏਲ 1:11 - ਪਵਿੱਤਰ ਬਾਈਬਲ11 ਜਾਨਵਰਾਂ ਦੇ ਖੰਭ ਉਨ੍ਹਾਂ ਦੇ ਉੱਪਰ ਵੱਲ ਫ਼ੈਲੇ ਹੋਏ ਹਨ। ਆਪਣੇ ਦੋ ਖੰਭਾਂ ਨਾਲ ਹਰ ਜਾਨਵਰ ਆਪਣੇ ਨੇੜੇ ਦੇ ਜਾਨਵਰਾਂ ਨੂੰ ਛੁਹੰਦਾ ਸੀ ਅਤੇ ਆਪਣੇ ਦੂਸਰੇ ਦੋ ਖੰਭਾਂ ਨਾਲ ਉਹ ਆਪਣੇ ਸ਼ਰੀਰ ਨੂੰ ਢੱਕਦਾ ਸੀ। Viz kapitolaਪਵਿੱਤਰ ਬਾਈਬਲ O.V. Bible (BSI)11 ਉਨ੍ਹਾਂ ਦੇ ਚਿਹਰੇ ਅਤੇ ਉਨ੍ਹਾਂ ਦੇ ਖੰਭ ਉੱਪਰੋਂ ਅੱਡ ਅੱਡ ਸਨ, ਹਰੇਕ ਦੇ ਦੋ ਖੰਭ ਦੂਜੇ ਦੇ ਦੋ ਖੰਭਾਂ ਨਾਲ ਜੁੜੇ ਹੋਏ ਸਨ ਅਤੇ ਦੋ ਦੋ ਦੇ ਨਾਲ ਉਨ੍ਹਾਂ ਦਾ ਸਰੀਰ ਢਕਿਆ ਹੋਇਆ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਉਹਨਾਂ ਦੇ ਚਿਹਰੇ ਅਤੇ ਉਹਨਾਂ ਦੇ ਖੰਭ ਉੱਪਰੋਂ ਅੱਡ ਅੱਡ ਸਨ, ਹਰੇਕ ਦੇ ਦੋ ਖੰਭ ਦੂਜੇ ਦੇ ਦੋ ਖੰਭਾਂ ਨਾਲ ਜੁੜੇ ਹੋਏ ਸਨ ਅਤੇ ਬਾਕੀ ਦੋ-ਦੋ ਖੰਭਾਂ ਨਾਲ ਉਹਨਾਂ ਦਾ ਸਰੀਰ ਢੱਕਿਆ ਹੋਇਆ ਸੀ। Viz kapitola |