ਹਿਜ਼ਕੀਏਲ 1:12 - ਪਵਿੱਤਰ ਬਾਈਬਲ12 ਹਰ ਜਾਨਵਰ ਆਪਣੀ ਤੱਕਣ ਵਾਲੀ ਦਿਸ਼ਾ ਵੱਲ ਤੁਰਿਆ। ਉਹ ਉੱਥੇ ਹੀ ਗਏ ਜਿੱਥੇ ਹਵਾ ਉਨ੍ਹਾਂ ਨੂੰ ਲੈ ਗਈ। ਪਰ ਉਹ ਹਿਲਣ ਸਮੇਂ ਮੁੜੇ ਨਹੀਂ। Viz kapitolaਪਵਿੱਤਰ ਬਾਈਬਲ O.V. Bible (BSI)12 ਉਨ੍ਹਾਂ ਵਿੱਚੋਂ ਹਰੇਕ ਆਪਣੇ ਚਿਹਰੇ ਦੀ ਸੇਧ ਵਿੱਚ ਤੁਰਦਾ ਸੀ। ਜਿੱਧਰ ਨੂੰ ਆਤਮਾ ਜਾਣ ਨੂੰ ਕਰਦਾ ਸੀ ਓਹ ਜਾਂਦੇ ਸਨ ਅਤੇ ਓਹ ਤੁਰਦਿਆਂ ਹੋਇਆਂ ਮੁੜਦੇ ਨਹੀਂ ਸਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਉਹਨਾਂ ਵਿੱਚੋਂ ਹਰੇਕ ਸਿੱਧਾ ਆਪਣੇ ਚਿਹਰੇ ਦੀ ਸੇਧ ਵਿੱਚ ਤੁਰਦਾ ਸੀ, ਜਿੱਧਰ ਜਾਣ ਨੂੰ ਆਤਮਾ ਅਗਵਾਈ ਕਰਦਾ ਸੀ, ਉਹ ਜਾਂਦੇ ਸਨ ਅਤੇ ਉਹ ਤੁਰਦੇ ਹੋਏ ਮੁੜਦੇ ਨਹੀਂ ਸਨ। Viz kapitola |