Online Bible

- Reklamy -




ਹਿਜ਼ਕੀਏਲ 1:13 - ਪਵਿੱਤਰ ਬਾਈਬਲ

13 ਜਾਨਵਰ ਇੰਝ ਦਿਖਾਈ ਦਿੰਦੇ ਸਨ। ਜਾਨਵਰਾਂ ਦੇ ਵਿੱਚਕਾਰਲੀ ਜਗ੍ਹਾ ਜਿਹੜੀ ਅੱਗ ਦੇ ਮਘਦੇ ਕੋਲਿਆਂ ਵਾਂਗ ਦਿਖਾਈ ਦਿੰਦੀ ਸੀ ਅੱਗ ਜਾਨਵਰਾਂ ਦੇ ਦਰਮਿਆਨ ਫ਼ਿਰਦੀਆਂ ਹੋਈਆਂ ਛੋਟੀਆਂ ਮਸਾਲਾਂ ਵਾਂਗ ਸੀ। ਅੱਗ ਤੇਜ਼ ਚਮਕ ਵਾਲੀ ਸੀ ਅਤੇ ਇਸ ਵਿੱਚੋਂ ਬਿਜਲੀ ਲਿਸ਼ਕ ਰਹੀ ਸੀ!

Viz kapitola kopírovat

ਪਵਿੱਤਰ ਬਾਈਬਲ O.V. Bible (BSI)

13 ਅਤੇ ਉਨ੍ਹਾਂ ਜੰਤੂਆਂ ਦਾ ਰੂਪ ਅੱਗ ਦੇ ਭੱਖਦੇ ਹੋਏ ਕੋਲਿਆਂ ਅਤੇ ਮਸਾਲਾਂ ਵਰਗਾ ਸੀ ਅਤੇ ਉਹ ਜੰਤੂਆਂ ਦੇ ਵਿਚਾਲੇ ਏਧਰ ਉੱਧਰ ਆਉਂਦੀ ਜਾਂਦੀ ਸੀ ਅਤੇ ਉਹ ਅੱਗ ਚਮਕ ਵਾਲੀ ਸੀ, ਅਤੇ ਉਸ ਅੱਗ ਵਿੱਚੋਂ ਬਿਜਲੀ ਨਿੱਕਲਦੀ ਸੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਉਹਨਾਂ ਜੀਵਾਂ ਦਾ ਰੂਪ ਅੱਗ ਦੇ ਭੱਖਦੇ ਹੋਏ ਕੋਲਿਆਂ ਅਤੇ ਮਸ਼ਾਲਾਂ ਵਰਗਾ ਸੀ, ਇੱਕ ਚਮਕਦੀ ਹੋਈ ਅੱਗ ਜੀਵਾਂ ਦੇ ਵਿਚਾਲੇ ਇੱਧਰ-ਉੱਧਰ ਆਉਂਦੀ ਜਾਂਦੀ ਸੀ ਅਤੇ ਉਸ ਅੱਗ ਵਿੱਚੋਂ ਬਿਜਲੀ ਨਿੱਕਲਦੀ ਸੀ।

Viz kapitola kopírovat




ਹਿਜ਼ਕੀਏਲ 1:13

Následuj nás:

Reklamy


Reklamy