Online Bible

- Reklamy -




ਹਿਜ਼ਕੀਏਲ 1:15 - ਪਵਿੱਤਰ ਬਾਈਬਲ

15-16 ਮੈਂ ਉਨ੍ਹਾਂ ਜਾਨਵਰਾਂ ਵੱਲ ਦੇਖ ਰਿਹਾ ਸਾਂ ਜਦੋਂ ਮੇਰਾ ਚਾਰ ਪਹੀਆਂ ਵੱਲ ਧਿਆਨ ਗਿਆ ਜਿਹੜੇ ਧਰਤੀ ਨੂੰ ਛੂਹਂਦੇ ਸਨ। ਹਰ ਜਾਨਵਰ ਦੇ ਇੱਕ ਪਹੀਆ ਲੱਗਿਆ ਹੋਇਆ ਸੀ। ਸਾਰੇ ਪਹੀਏ ਇੱਕੋ ਜਿਹੇ ਦਿਖਾਈ ਦਿੰਦੇ ਸਨ। ਪਹੀਏ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਉਹ ਕਿਸੇ ਸਾਫ਼ ਪੀਲੇ ਜਵਾਹਰ ਨਾਲ ਬਣਾਏ ਗਏ ਹੋਣ। ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਪਹੀਏ ਅੰਦਰ ਇੱਕ ਹੋਰ ਪਹੀਆ ਹੋਵੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

15 ਮੈਂ ਉਨ੍ਹਾਂ ਜੰਤੂਆਂ ਨੂੰ ਡਿੱਠਾ ਤਾਂ ਵੇਖੋ, ਕਿ ਉਨ੍ਹਾਂ ਚੌਹਾਂ ਜੰਤੂਆਂ ਦੇ ਹਰ ਚਿਹਰੇ ਦੇ ਕੋਲ ਧਰਤੀ ਉੱਤੇ ਇੱਕ ਇੱਕ ਪਹੀਆ ਸੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਮੈਂ ਉਹਨਾਂ ਜੀਵਾਂ ਨੂੰ ਵੇਖਿਆ ਤਾਂ ਵੇਖੋ, ਕਿ ਉਹਨਾਂ ਚਾਰਾਂ ਜੀਵਾਂ ਦੇ ਹਰ ਚਿਹਰੇ ਦੇ ਕੋਲ ਧਰਤੀ ਉੱਤੇ ਇੱਕ-ਇੱਕ ਪਹੀਆ ਸੀ।

Viz kapitola kopírovat




ਹਿਜ਼ਕੀਏਲ 1:15

Následuj nás:

Reklamy


Reklamy