Online Bible

- Reklamy -




ਹਿਜ਼ਕੀਏਲ 1:18 - ਪਵਿੱਤਰ ਬਾਈਬਲ

18 ਪਹੀਆਂ ਦੇ ਚੱਕੇ ਲੰਮੇ ਅਤੇ ਡਰਾਉਣੇ ਸਨ। ਚਹੁਂਆਂ ਪਹੀਆਂ ਦੇ ਚੱਕੇ ਲੰਮੇ ਅਤੇ ਭੈਭੀਤ ਕਰਨ ਵਾਲੇ ਸਨ! ਚਹੁਂਆਂ ਚਕਿਆਂ ਦੇ ਸਾਰੇ ਪਾਸੇ ਅੱਖਾਂ ਸਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

18 ਅਤੇ ਉਨ੍ਹਾਂ ਦੇ ਚੱਕਰ ਵੱਡੇ ਉੱਚੇ ਤੇ ਡਰਾਉਣੇ ਸਨ, ਅਤੇ ਉਨ੍ਹਾਂ ਚੌਹਾਂ ਚੱਕਰਾਂ ਦੇ ਦੁਆਲੇ ਅੱਖਾਂ ਹੀ ਅੱਖਾਂ ਸਨ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਉਹਨਾਂ ਦੇ ਚੱਕੇ ਵੱਡੇ ਉੱਚੇ ਤੇ ਡਰਾਉਣੇ ਸਨ, ਅਤੇ ਉਹਨਾਂ ਚਾਰਾਂ ਚੱਕਿਆਂ ਦੇ ਦੁਆਲੇ ਅੱਖਾਂ ਹੀ ਅੱਖਾਂ ਸਨ।

Viz kapitola kopírovat




ਹਿਜ਼ਕੀਏਲ 1:18

Následuj nás:

Reklamy


Reklamy