Online Bible

- Reklamy -




ਹਿਜ਼ਕੀਏਲ 1:19 - ਪਵਿੱਤਰ ਬਾਈਬਲ

19 ਪਹੀਏ ਹਮੇਸ਼ਾ ਜਾਨਵਰਾਂ ਨਾਲ ਹੀ ਹਿਲਦੇ ਸਨ। ਜੇ ਜਾਨਵਰ ਹਵਾ ਵਿੱਚ ਉੱਚੇ ਜਾਂਦੇ ਪਹੀਏ ਵੀ ਉਨ੍ਹਾਂ ਦੇ ਨਾਲ ਜਾਂਦੇ ਸਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

19 ਜਦੋਂ ਓਹ ਜੰਤੂ ਤੁਰਦੇ ਸਨ ਤਾਂ ਉਨ੍ਹਾਂ ਦੇ ਨਾਲ ਪਹੀਏ ਵੀ ਤੁਰਦੇ ਸਨ ਅਤੇ ਜਦੋਂ ਓਹ ਜੰਤੂ ਧਰਤੀ ਤੋਂ ਚੁੱਕੇ ਜਾਂਦੇ ਸਨ ਤਾਂ ਪਹੀਏ ਵੀ ਚੁੱਕੇ ਜਾਂਦੇ ਸਨ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਜਦੋਂ ਉਹ ਜੀਵ ਤੁਰਦੇ ਸਨ, ਤਾਂ ਉਹਨਾਂ ਦੇ ਪਹੀਏ ਵੀ ਚੱਲਦੇ ਸਨ ਅਤੇ ਜਦੋਂ ਉਹ ਜੀਵ ਧਰਤੀ ਤੋਂ ਚੁੱਕੇ ਜਾਂਦੇ ਸਨ, ਤਾਂ ਪਹੀਏ ਵੀ ਚੁੱਕੇ ਜਾਂਦੇ ਸਨ।

Viz kapitola kopírovat




ਹਿਜ਼ਕੀਏਲ 1:19

Následuj nás:

Reklamy


Reklamy