ਹਿਜ਼ਕੀਏਲ 1:20 - ਪਵਿੱਤਰ ਬਾਈਬਲ20 ਉਹ ਉਧਰ ਹੀ ਜਾਂਦੇ ਸਨ ਜਿੱਧਰ ਹਵਾ ਉਨ੍ਹਾਂ ਨੂੰ ਲੈ ਜਾਂਦੀ ਸੀ, ਅਤੇ ਪਹੀਏ ਵੀ ਨਾਲ ਹੀ ਜਾਂਦੇ ਸਨ। ਕਿਉਂ ਕਿ ਜਾਨਵਰਾਂ ਦੀ ਹਵਾ ਪਹੀਆਂ ਅੰਦਰ ਸੀ। Viz kapitolaਪਵਿੱਤਰ ਬਾਈਬਲ O.V. Bible (BSI)20 ਜਿੱਥੇ ਕਿਤੇ ਆਤਮਾ ਜਾਣ ਨੂੰ ਚਾਹੁੰਦਾ ਉਹ ਜਾਂਦੇ ਸਨ, ਜਿੱਥੇ ਆਤਮਾ ਜਾਣ ਨੂੰ ਸੀ। ਅਤੇ ਪਹੀਏ ਉਨ੍ਹਾਂ ਦੇ ਨਾਲ ਚੁੱਕੇ ਜਾਂਦੇ ਸਨ ਕਿਉਂ ਜੋ ਜੰਤੂਆਂ ਦਾ ਆਤਮਾ ਪਹੀਆਂ ਵਿੱਚ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਜਿੱਥੇ ਕਿਤੇ ਆਤਮਾ ਜਾਣਾ ਚਾਹੁੰਦਾ ਸੀ, ਉਹ ਜਾਂਦੇ ਸਨ। ਪਹੀਏ ਉਹਨਾਂ ਦੇ ਨਾਲ ਚੁੱਕੇ ਜਾਂਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਪਹੀਆਂ ਵਿੱਚ ਸੀ। Viz kapitola |