Online Bible

- Reklamy -




ਹਿਜ਼ਕੀਏਲ 1:22 - ਪਵਿੱਤਰ ਬਾਈਬਲ

22 ਜਾਨਵਰਾਂ ਦੇ ਸਿਰਾਂ ਉੱਪਰ ਬੜੀ ਅਜੀਬ ਚੀਜ਼ ਸੀ। ਇਹ ਇਸ ਤਰ੍ਹਾਂ ਸੀ ਜਿਵੇਂ ਕੋਈ ਪਿਆਲਾ ਮੂਧਾ ਕੀਤਾ ਗਿਆ ਹੋਵੇ। ਅਤੇ ਪਿਆਲਾ ਬਲੌਰ ਵਾਂਗ ਪਾਰਦਰਸ਼ੀ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

22 ਜੰਤੂਆਂ ਦੇ ਸਿਰ ਉੱਤੇ ਅੰਬਰ ਜਿਹਾ ਬਲੌਰ ਦੇ ਰੰਗ ਵਾਂਗਰ ਭਿਆਣਕ ਤੌਰ ਨਾਲ ਸੀ ਅਤੇ ਉਨ੍ਹਾਂ ਦੇ ਸਿਰਾਂ ਦੇ ਉੱਪਰ ਦੀ ਉਹ ਅੰਬਰ ਤਣਿਆ ਹੋਇਆ ਸੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਜੀਵਾਂ ਦੇ ਸਿਰ ਉੱਤੇ ਅੰਬਰ ਸੀ, ਉਹ ਬਲੌਰ ਦੇ ਰੰਗ ਵਰਗਾ ਸੀ ਅਤੇ ਉਹਨਾਂ ਦੇ ਸਿਰਾਂ ਦੇ ਉੱਪਰ ਤਾਣਿਆ ਹੋਇਆ ਸੀ।

Viz kapitola kopírovat




ਹਿਜ਼ਕੀਏਲ 1:22

Následuj nás:

Reklamy


Reklamy