Online Bible

- Reklamy -




ਹਿਜ਼ਕੀਏਲ 1:26 - ਪਵਿੱਤਰ ਬਾਈਬਲ

26 ਉਸ ਪਿਆਲੇ ਦੇ ਸਿਖਰ ਉੱਤੇ ਇੱਕ ਚੀਜ਼ ਸੀ ਜਿਹੜੀ ਤਖਤ ਵਰਗੀ ਦਿਖਾਈ ਦਿੰਦੀ ਸੀ। ਇਹ ਨੀਲਮ ਦੇ ਪੱਥਰ ਵਰਗੀ ਨੀਲੀ ਸੀ। ਅਤੇ ਕੋਈ ਚੀਜ਼ ਸੀ ਜਿਹੜੀ ਉਸ ਤਖਤ ਉੱਤੇ ਬੈਠੇ ਬੰਦੇ ਵਰਗੀ ਦਿਖਾਈ ਦਿੰਦੀ ਸੀ!

Viz kapitola kopírovat

ਪਵਿੱਤਰ ਬਾਈਬਲ O.V. Bible (BSI)

26 ਅਤੇ ਉਸ ਅੰਬਰ ਦੇ ਉੱਤੇ ਜੋ ਉਨ੍ਹਾਂ ਦੇ ਸਿਰ ਉੱਪਰ ਸੀ ਸਿੰਘਾਸਣ ਜਿਹਾ ਸੀ ਅਤੇ ਉਸ ਦਾ ਰੂਪ ਨੀਲਮ ਪੱਥਰ ਵਾਂਗਰ ਸੀ, ਅਤੇ ਉਸ ਸਿੰਘਾਸਣ ਦੇ ਰੂਪ ਉੱਤੇ ਆਦਮੀ ਜਿਹਾ ਰੂਪ ਸੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਜੋ ਅੰਬਰ ਉਹਨਾਂ ਦੇ ਸਿਰ ਉੱਪਰ ਸੀ, ਉਸ ਉੱਤੇ ਨੀਲਮ ਪੱਥਰ ਦਾ ਬਣਿਆ ਹੋਇਆ, ਕੁਝ ਸਿੰਘਾਸਣ ਜਿਹਾ ਸੀ ਅਤੇ ਉਸ ਸਿੰਘਾਸਣ ਦੇ ਉੱਤੇ ਮਨੁੱਖ ਜਿਹਾ ਕੋਈ ਰੂਪ ਦਿਖਾਈ ਦਿੰਦਾ ਸੀ।

Viz kapitola kopírovat




ਹਿਜ਼ਕੀਏਲ 1:26

Následuj nás:

Reklamy


Reklamy