Online Bible

- Reklamy -




ਹਿਜ਼ਕੀਏਲ 1:27 - ਪਵਿੱਤਰ ਬਾਈਬਲ

27 ਮੈਂ ਉਸਤੇ ਉਸਦੀ ਕਮਰ ਤੋਂ ਉਤਾਂਹ ਵੱਲ ਦੇਖਿਆ। ਉਹ ਗਰਮ ਧਾਤ ਵਾਂਗ ਦਿਖਾਈ ਦਿੰਦਾ ਸੀ। ਇਸ ਤਰ੍ਹਾਂ ਦਿਖਾਈ ਦਿੰਦਾ ਸੀ ਜਿਵੇਂ ਉਸ ਦੇ ਸਾਰੀ ਪਾਸੀਁ ਅੱਗ ਹੋਵੇ! ਅਤੇ ਮੈਂ ਉਸ ਵੱਲ ਕਮਰ ਤੋਂ ਹੇਠਾਂ ਦੇਖਿਆ। ਇਸ ਤਰ੍ਹਾਂ ਦਿਖਾਈ ਦਿੰਦਾ ਸੀ ਜਿਵੇਂ ਉਸ ਦੇ ਆਲੇ-ਦੁਆਲੇ ਅੱਗ ਦੀ ਚਮਕ ਹੋਵੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

27 ਅਤੇ ਮੈਂ ਉਸ ਦੇ ਲੱਕ ਤੋਂ ਲੈ ਕੇ ਉੱਤੇ ਤੀਕਰ ਸਿਕਲ ਕੀਤਾ ਹੋਇਆ ਪਿੱਤਲ ਜਿਹਾ ਅੱਗ ਦੀ ਸ਼ਕਲ ਵਰਗਾ ਉਹ ਦੇ ਵਿਚਕਾਰ ਅਤੇ ਦੁਆਲੇ ਵੇਖਿਆ, ਅਤੇ ਉਹ ਦੇ ਲੱਕ ਤੋਂ ਲੈ ਕੇ ਥੱਲੇ ਤੀਕੁਰ ਮੈਂ ਅੱਗ ਦੀ ਸ਼ਕਲ ਵੇਖੀ, ਅਤੇ ਉਹ ਦੇ ਦੁਆਲੇ ਚਾਰੋਂ ਪਾਸੇ ਚਮਕ ਸੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਮੈਂ ਉਸ ਦੇ ਲੱਕ ਤੋਂ ਲੈ ਕੇ ਉੱਤੇ ਤੱਕ ਚਮਕਦੇ ਹੋਏ ਪਿੱਤਲ ਜਿਹਾ ਅੱਗ ਦੇ ਰੂਪ ਵਰਗਾ, ਉਹ ਦੇ ਵਿਚਕਾਰ ਅਤੇ ਦੁਆਲੇ ਵੇਖਿਆ ਅਤੇ ਉਹ ਦੇ ਲੱਕ ਤੋਂ ਲੈ ਕੇ ਥੱਲੇ ਤੱਕ ਮੈਂ ਅੱਗ ਦਾ ਰੂਪ ਵੇਖਿਆ ਅਤੇ ਉਹ ਦੇ ਦੁਆਲੇ ਚਾਰੋਂ ਪਾਸੇ ਚਮਕ ਸੀ।

Viz kapitola kopírovat




ਹਿਜ਼ਕੀਏਲ 1:27

Následuj nás:

Reklamy


Reklamy