ਹਿਜ਼ਕੀਏਲ 1:4 - ਪਵਿੱਤਰ ਬਾਈਬਲ4 ਮੈਂ (ਹਿਜ਼ਕੀਏਲ) ਉੱਤਰ ਵੱਲੋਂ ਇੱਕ ਵੱਡਾ ਤੂਫ਼ਾਨ ਆਉਂਦਿਆਂ ਦੇਖਿਆ। ਇੱਕ ਤੇਜ਼ ਹਵਾ ਵਾਲਾ ਇੱਕ ਵੱਡਾ ਬੱਦਲ ਸੀ, ਅਤੇ ਇਸ ਵਿੱਚੋਂ ਅੱਗ ਚਮਕ ਰਹੀ ਸੀ। ਇਸਦੇ ਸਾਰੇ ਪਾਸੇ ਰੌਸ਼ਨੀ ਲਿਸ਼ਕ ਰਹੀ ਸੀ ਅਤੇ ਇਸਦੇ ਅੰਦਰੋਂ ਕੁਝ ਗਰਮ ਧਾਤ ਜਿਹਾ ਅੱਗ ਵਿੱਚ ਭਖ ਰਿਹਾ ਸੀ। Viz kapitolaਪਵਿੱਤਰ ਬਾਈਬਲ O.V. Bible (BSI)4 ਅਤੇ ਜਦੋਂ ਮੈਂ ਡਿੱਠਾ ਤਾਂ ਵੇਖੋ, ਉੱਤਰ ਵੱਲੋਂ ਵੱਡੀ ਅਨ੍ਹੇਰੀ ਆਈ, ਇੱਕ ਵੱਡਾ ਬੱਦਲ ਅੱਗ ਨਾਲ ਵਲਿਆ ਹੋਇਆ ਸੀ ਅਤੇ ਉਹ ਦੇ ਦੁਆਲੇ ਚਮਕ ਸੀ, ਅਤੇ ਉਸ ਦੇ ਵਿਚਾਲਿਓਂ ਅਥਵਾ ਅੱਗ ਦੇ ਵਿੱਚੋਂ ਸਿਕਲ ਕੀਤੇ ਹੋਏ ਪਿੱਤਲ ਵਰਗੀ ਸ਼ਕਲ ਨੇ ਵਿਖਾਲੀ ਦਿੱਤੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜਦੋਂ ਮੈਂ ਵੇਖਿਆ ਤਾਂ ਵੇਖੋ, ਉੱਤਰ ਵੱਲੋਂ ਵੱਡੀ ਹਨੇਰੀ ਆਈ, ਇੱਕ ਵੱਡਾ ਬੱਦਲ ਜੋ ਅੱਗ ਨਾਲ ਭਰਿਆ ਹੋਇਆ ਸੀ ਅਤੇ ਉਸ ਦੇ ਦੁਆਲੇ ਚਮਕ ਸੀ, ਅਤੇ ਉਸ ਦੇ ਵਿਚਾਲਿਓਂ ਪਿੱਤਲ ਵਰਗੀ ਕੋਈ ਚਮਕਦੀ ਹੋਈ ਚੀਜ਼ ਦਿਖਾਈ ਦਿੱਤੀ। Viz kapitola |