ਹਿਜ਼ਕੀਏਲ 1:7 - ਪਵਿੱਤਰ ਬਾਈਬਲ7 ਉਨ੍ਹਾਂ ਦੀਆਂ ਲੱਤਾਂ ਸਿੱਧੀਆਂ ਸਨ। ਉਨ੍ਹਾਂ ਦੇ ਪੈਰ ਗਾਂ ਦੇ ਪੈਰਾਂ ਵਰਗੇ ਦਿਖਾਈ ਦਿੰਦੇ ਸਨ। ਅਤੇ ਉਹ ਲਿਸ਼ਕਾਏ ਹੋਏ ਪਿੱਤਲ ਵਾਂਗ ਚਮਕਦੇ ਸਨ। Viz kapitolaਪਵਿੱਤਰ ਬਾਈਬਲ O.V. Bible (BSI)7 ਅਤੇ ਉਨ੍ਹਾਂ ਦੇ ਪੈਰ ਸਿੱਧੇ ਪੈਰ ਸਨ ਅਤੇ ਉਨ੍ਹਾਂ ਦੇ ਪੈਰਾਂ ਦੀਆਂ ਤਲੀਆਂ ਵੱਛੇ ਦੇ ਪੈਰਾਂ ਦੀਆਂ ਤਲੀਆਂ ਵਾਂਗਰ ਸਨ ਅਤੇ ਓਹ ਮਾਂਜੇ ਹੋਏ ਪਿਤੱਲ ਵਾਂਗਰ ਚਮਕਦੇ ਸਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਉਹਨਾਂ ਦੇ ਪੈਰ ਸਿੱਧੇ ਸਨ ਅਤੇ ਉਹਨਾਂ ਦੇ ਪੈਰਾਂ ਦੀਆਂ ਤਲੀਆਂ ਵੱਛੇ ਦੇ ਪੈਰਾਂ ਦੀਆਂ ਤਲੀਆਂ ਵਰਗੀਆਂ ਸਨ ਅਤੇ ਉਹ ਮਾਂਜੇ ਹੋਏ ਪਿੱਤਲ ਵਾਂਗੂੰ ਚਮਕਦੇ ਸਨ। Viz kapitola |