ਹਿਜ਼ਕੀਏਲ 1:8 - ਪਵਿੱਤਰ ਬਾਈਬਲ8 ਉਨ੍ਹਾਂ ਦੇ ਖੰਭਾਂ ਹੇਠਾਂ ਮਨੁੱਖੀ ਬਾਹਾਂ ਸਨ। ਓੱਥੇ ਚਾਰ ਜਾਨਵਰ ਸਨ। ਅਤੇ ਹਰ ਜਾਨਵਰ ਦੇ ਚਾਰ ਮੂੰਹ ਅਤੇ ਚਾਰ ਖੰਭ ਸਨ। ਖੰਭ ਇੱਕ ਦੂਸਰੇ ਨਾਲ ਛੁੰਹਦੇ ਸਨ। ਹਿਲਣ ਸਮੇਂ ਜਾਨਵਰ ਮੁੜਦੇ ਨਹੀਂ ਸਨ। Viz kapitolaਪਵਿੱਤਰ ਬਾਈਬਲ O.V. Bible (BSI)8 ਅਤੇ ਉਨ੍ਹਾਂ ਦੇ ਚੌਹੁੰ ਪਾਸੀਂ ਉਨ੍ਹਾਂ ਦੇ ਖੰਭਾਂ ਦੇ ਹੇਠਾਂ ਆਦਮੀ ਦੇ ਹੱਥ ਸਨ ਅਤੇ ਚਾਰਾਂ ਦੇ ਚਿਹਰੇ ਅਤੇ ਖੰਭ ਐਉਂ ਸਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਹਨਾਂ ਦੇ ਚਾਰੇ ਪਾਸੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖ ਦੇ ਹੱਥ ਸਨ ਅਤੇ ਚਾਰਾਂ ਦੇ ਚਿਹਰੇ ਅਤੇ ਖੰਭ ਇਸ ਤਰ੍ਹਾਂ ਸਨ Viz kapitola |