ਹਿਜ਼ਕੀਏਲ 1:9 - ਪਵਿੱਤਰ ਬਾਈਬਲ9 ਉਹ ਉਸ ਦਿਸ਼ਾ ਵੱਲ ਤੁਰੇ ਜਿੱਧਰ ਉਹ ਤੱਕ ਰਹੇ ਸਨ। Viz kapitolaਪਵਿੱਤਰ ਬਾਈਬਲ O.V. Bible (BSI)9 ਕਿ ਉਨ੍ਹਾਂ ਦੇ ਖੰਭ ਇੱਕ ਦੂਜੇ ਨਾਲ ਜੁੜੇ ਹੋਏ ਸਨ ਅਤੇ ਓਹ ਤੁਰਦੇ ਹੋਏ ਮੁੜਦੇ ਨਹੀਂ ਸਨ ਅਤੇ ਓਹ ਸਾਰੇ ਸਿੱਧੇ ਆਪਣੇ ਮੂੰਹਾਂ ਦੀ ਸੇਧ ਵਿੱਚ ਚੱਲਦੇ ਸਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਕਿ ਉਹਨਾਂ ਦੇ ਖੰਭ ਇੱਕ ਦੂਜੇ ਨਾਲ ਜੁੜੇ ਹੋਏ ਸਨ। ਉਹ ਤੁਰਦੇ ਹੋਏ ਮੁੜਦੇ ਨਹੀਂ ਸਨ, ਉਹ ਸਾਰੇ ਸਿੱਧੇ ਆਪਣੇ ਮੂੰਹਾਂ ਦੀ ਸੇਧ ਵਿੱਚ ਚੱਲਦੇ ਸਨ। Viz kapitola |