ਅਜ਼ਰਾ 1:11 - ਪਵਿੱਤਰ ਬਾਈਬਲ11 ਕੁਲ ਮਿਲਾ ਕੇ 5,400 ਸੋਨੇ ਅਤੇ ਚਾਂਦੀ ਤੋਂ ਬਣੀਆਂ ਹੋਇਆ ਵਸਤਾਂ ਸਨ। ਸ਼ੇਸ਼ਬੱਸਰ ਇਨ੍ਹਾਂ ਸਭਨਾਂ ਵਸਤਾਂ ਨੂੰ ਬਾਬਲ ਤੋਂ ਯਰੂਸ਼ਲਮ ਨੂੰ ਮੁੜਨ ਵਾਲੇ ਕੈਦੀਆਂ ਨਾਲ ਲੈ ਕੇ ਆਇਆ ਸੀ। Viz kapitolaਪਵਿੱਤਰ ਬਾਈਬਲ O.V. Bible (BSI)11 ਸੋਨੇ ਚਾਂਦੀ ਦੇ ਸਾਰੇ ਭਾਂਡੇ ਪੰਜ ਹਜ਼ਾਰ ਚਾਰ ਸੌ ਸਨ। ਸ਼ੇਸ਼ਬੱਸਰ ਇਨ੍ਹਾਂ ਸਭਨਾਂ ਨੂੰ ਬਾਬਲ ਤੋਂ ਯਰੂਸ਼ਲਮ ਨੂੰ ਮੁੜਨ ਵਾਲਿਆਂ ਬੰਧੂਇਆਂ ਨਾਲ ਲੈ ਆਇਆ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਕੁੱਲ ਮਿਲਾ ਕੇ, ਸੋਨੇ ਅਤੇ ਚਾਂਦੀ ਦੇ ਸਾਰੇ ਭਾਂਡੇ, ਪੰਜ ਹਜ਼ਾਰ ਚਾਰ ਸੌ ਸਨ। ਸ਼ੇਸ਼ਬੱਸਰ ਇਨ੍ਹਾਂ ਸਾਰਿਆਂ ਭਾਂਡਿਆਂ ਨੂੰ ਬਾਬਲ ਤੋਂ ਯਰੂਸ਼ਲਮ ਨੂੰ ਮੁੜਨ ਵਾਲੇ ਗ਼ੁਲਾਮਾਂ ਨਾਲ ਲੈ ਆਇਆ। Viz kapitola |