Online Bible

- Reklamy -




ਅਜ਼ਰਾ 1:2 - ਪਵਿੱਤਰ ਬਾਈਬਲ

2 ਫਾਰਸ ਦਾ ਪਾਤਸ਼ਾਹ ਕੋਰਸ਼ ਇਉਂ ਫੁਰਮਾਉਂਦਾ ਹੈ: ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਨੇ ਦੁਨੀਆਂ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਅਤੇ ਯਹੋਵਾਹ ਨੇ ਯਹੂਦਾਹ ਦੇ ਯਰੂਸ਼ਲਮ ਵਿੱਚ ਉਸ ਦੇ ਲਈ ਇੱਕ ਮੰਦਰ ਬਨਾਉਣ ਲਈ ਮੈਨੂੰ ਚੁਣਿਆ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

2 ਫਾਰਸ ਦਾ ਪਾਤਸ਼ਾਹ ਕੋਰਸ਼ ਇਉਂ ਫਰਮਾਉਂਦਾ ਹੈ ਕਿ ਅਕਾਸ਼ਾਂ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਰਬੱਤ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਆਪੇ ਮੈਨੂੰ ਹਦੈਤ ਦਿੱਤੀ ਹੈ ਕਿ ਯਰੂਸ਼ਲਮ ਵਿੱਚ ਜੋ ਯਹੂਦਾਹ ਵਿੱਚ ਹੈ ਉਹ ਦੇ ਲਈ ਇੱਕ ਭਵਨ ਬਣਾਵਾਂ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 “ਫ਼ਾਰਸ ਦਾ ਰਾਜਾ ਕੋਰਸ਼ ਇਹ ਫਰਮਾਉਂਦਾ ਹੈ, ਅਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਆਪ ਮੈਨੂੰ ਹਿਦਾਇਤ ਦਿੱਤੀ ਹੈ ਕਿ ਯਹੂਦਾਹ ਦੇ ਯਰੂਸ਼ਲਮ ਵਿੱਚ ਉਸ ਦੇ ਲਈ ਇੱਕ ਭਵਨ ਬਣਾਵਾਂ।

Viz kapitola kopírovat




ਅਜ਼ਰਾ 1:2

Následuj nás:

Reklamy


Reklamy