Online Bible

- Reklamy -




ਅਜ਼ਰਾ 1:5 - ਪਵਿੱਤਰ ਬਾਈਬਲ

5 ਫ਼ੇਰ ਯਹੂਦਾਹ ਅਤੇ ਬਿਨਯਾਮੀਨ ਦੇ ਪਰਿਵਾਰ ਸਮੂਹਾਂ ਦੇ ਆਗੂ, ਯਹੋਵਾਹ ਦਾ ਮੰਦਰ ਉਸਾਰਨ ਲਈ ਯਰੂਸ਼ਲਮ ਨੂੰ ਜਾਣ ਲਈ ਤਿਆਰ ਹੋ ਗਏ। ਹਰ ਕੋਈ ਜੋ ਪਰਮੇਸ਼ੁਰ ਦੁਆਰਾ ਪ੍ਰੇਰਿਆ ਗਿਆ ਸੀ, ਸਭ ਯਰੂਸ਼ਲਮ ਨੂੰ ਜਾਣ ਲਈ ਤਿਆਰ ਹੋ ਗਏ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

5 ਤਦ ਯਹੂਦਾਹ ਤੇ ਬਿਨਯਾਮੀਨ ਦੇ ਪ੍ਰਿਤਾਂ ਦੇ ਘਰਾਣਿਆਂ ਦੇ ਮੁਖੀਏ ਤੇ ਜਾਜਕ ਤੇ ਲੇਵੀ ਅਤੇ ਓਹ ਸੱਭੇ ਜਿਨ੍ਹਾਂ ਦੇ ਮਨਾਂ ਨੂੰ ਪਰਮੇਸ਼ੁਰ ਨੇ ਪਰੇਰਿਆ ਉੱਠੇ ਭਈ ਜਾ ਕੇ ਯਹੋਵਾਹ ਦਾ ਭਵਨ ਜੋ ਯਰੂਸ਼ਲਮ ਵਿੱਚ ਹੈ ਬਣਾਉਣ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤਦ ਯਹੂਦਾਹ ਅਤੇ ਬਿਨਯਾਮੀਨ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂ ਅਤੇ ਜਾਜਕ ਅਤੇ ਲੇਵੀ ਅਤੇ ਉਹ ਸਭ ਜਿਨ੍ਹਾਂ ਦੇ ਮਨਾਂ ਨੂੰ ਪਰਮੇਸ਼ੁਰ ਨੇ ਉਭਾਰਿਆ ਸੀ ਉੱਠੇ ਕਿ ਜਾ ਕੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਨੂੰ ਬਣਾਉਣ

Viz kapitola kopírovat




ਅਜ਼ਰਾ 1:5

Následuj nás:

Reklamy


Reklamy