ਅਜ਼ਰਾ 1:7 - ਪਵਿੱਤਰ ਬਾਈਬਲ7 ਕੋਰਸ਼ ਪਾਤਸ਼ਾਹ ਨੇ ਵੀ ਯਹੋਵਾਹ ਦੇ ਮੰਦਰ ਦੇ ਉਨ੍ਹਾਂ ਭਾਂਡਿਆਂ ਨੂੰ ਕੱਢਵਾਇਆ, ਜਿਨ੍ਹਾਂ ਨੂੰ ਨਬੂਕਦਨ੍ਨਸਰ ਯਰੂਸ਼ਲਮ ਤੋਂ ਲੈ ਆਇਆ ਸੀ ਤੇ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਹ੍ਹੋਇਆਂ ਸੀ। Viz kapitolaਪਵਿੱਤਰ ਬਾਈਬਲ O.V. Bible (BSI)7 ਕੋਰਸ਼ ਪਾਤਸ਼ਾਹ ਨੇ ਵੀ ਯਹੋਵਾਹ ਦੇ ਭਵਨ ਦੇ ਉਨ੍ਹਾਂ ਭਾਂਡਿਆਂ ਨੂੰ ਕਢਵਾਇਆ ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਤੋਂ ਲੈ ਆਇਆ ਸੀ ਤੇ ਆਪਣੇ ਦਿਓਤਿਆਂ ਦੇ ਮੰਦਰ ਵਿੱਚ ਰੱਖਿਆ ਹੋਇਆ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਕੋਰਸ਼ ਰਾਜਾ ਨੇ ਵੀ ਯਹੋਵਾਹ ਦੇ ਭਵਨ ਦੇ ਉਨ੍ਹਾਂ ਭਾਂਡਿਆ ਨੂੰ ਕਢਵਾਇਆ, ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਤੋਂ ਲੈ ਆਇਆ ਸੀ ਅਤੇ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਹੋਇਆ ਸੀ। Viz kapitola |