ਅਜ਼ਰਾ 1:9 - ਪਵਿੱਤਰ ਬਾਈਬਲ9 ਮਿਬਰਦਾਬ ਨੇ ਯਹੋਵਾਹ ਦੇ ਮੰਦਰ ਚੋ ਜੋ ਵਸਤਾਂ ਲਿਆਂਦੀਆਂ ਉਨ੍ਹਾਂ ਦੀ ਗਿਣਤੀ ਇਉਂ ਸੀ! 30 ਬਾਲੀਆਂ ਸੋਨੇ ਦੀਆਂ, 1,000 ਚਾਂਦੀ ਦੇ ਬਾਲ, ਅਤੇ 29 ਛੁਰੀਆਂ। Viz kapitolaਪਵਿੱਤਰ ਬਾਈਬਲ O.V. Bible (BSI)9 ਅਤੇ ਉਨ੍ਹਾਂ ਦੀ ਗਿਣਤੀ ਇਹ ਸੀ, ਸੋਨੇ ਦੇ ਤੀਹ ਥਾਲ, ਚਾਂਦੀ ਦੇ ਹਜ਼ਾਰ ਥਾਲ ਅਤੇ ਉਨੰਤੀ ਛੁਰੀਆਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਉਨ੍ਹਾਂ ਦੀ ਗਿਣਤੀ ਇਹ ਸੀ - ਸੋਨੇ ਦੇ ਤੀਹ ਥਾਲ, ਚਾਂਦੀ ਦੇ ਇੱਕ ਹਜ਼ਾਰ ਥਾਲ ਅਤੇ ਉਨੱਤੀ ਛੁਰੀਆਂ, Viz kapitola |