ਗਲਾਤਿਯਾ 1:1 - ਪਵਿੱਤਰ ਬਾਈਬਲ1 ਪੌਲੁਸ ਰਸੂਲ ਵੱਲੋਂ, ਸ਼ੁਭਕਾਮਨਾਵਾਂ। ਮੈਨੂੰ ਮਨੁੱਖਾਂ ਵੱਲੋਂ ਰਸੂਲ ਵਜੋਂ ਨਹੀਂ ਚੁਣਿਆ ਗਿਆ ਸੀ। ਮੈਂ ਲੋਕਾਂ ਦੁਆਰਾ ਨਹੀਂ ਭੇਜਿਆ ਗਿਆ। ਨਹੀਂ! ਯਿਸੂ ਮਸੀਹ ਅਤੇ ਪਰਮੇਸ਼ੁਰ ਪਿਤਾ ਨੇ ਮੈਨੂੰ ਇੱਕ ਰਸੂਲ ਬਣਾਇਆ। ਪਰਮੇਸ਼ੁਰ ਹੀ ਹੈ ਜਿਸਨੇ ਯਿਸੂ ਨੂੰ ਮੌਤ ਤੋਂ ਜਿਵਾਲਿਆ। Viz kapitolaਪਵਿੱਤਰ ਬਾਈਬਲ O.V. Bible (BSI)1 ਲਿਖਤੁਮ ਪੌਲੁਸ ਜਿਹੜਾ ਰਸੂਲ ਹਾਂ, ਮਨੁੱਖਾਂ ਦੀ ਵੱਲੋਂ ਨਹੀਂ, ਨਾ ਕਿਸੇ ਮਨੁੱਖ ਦੇ ਰਾਹੀਂ ਸਗੋਂ ਯਿਸੂ ਮਸੀਹ ਦੇ ਅਤੇ ਪਿਤਾ ਪਰਮੇਸ਼ੁਰ ਦੇ ਰਾਹੀਂ ਜਿਹ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਪੌਲੁਸ, ਜਿਹੜਾ ਮਨੁੱਖਾਂ ਦੇ ਵੱਲੋਂ ਨਹੀਂ, ਨਾ ਕਿਸੇ ਮਨੁੱਖ ਦੇ ਰਾਹੀਂ, ਸਗੋਂ ਯਿਸੂ ਮਸੀਹ ਅਤੇ ਪਿਤਾ ਪਰਮੇਸ਼ੁਰ ਦੇ ਰਾਹੀਂ ਰਸੂਲ ਹਾਂ, ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ। Viz kapitolaਪਵਿੱਤਰ ਬਾਈਬਲ (Revised Common Language North American Edition)1 ਪੌਲੁਸ, ਜਿਹੜਾ ਨਾ ਆਦਮੀਆਂ ਦੇ ਰਾਹੀਂ ਅਤੇ ਨਾ ਹੀ ਮਨੁੱਖਾਂ ਦੇ ਵੱਲੋਂ ਪਰਮੇਸ਼ਰ ਦਾ ਰਸੂਲ ਠਹਿਰਾਇਆ ਗਿਆ ਸਗੋਂ ਯਿਸੂ ਮਸੀਹ ਅਤੇ ਪਿਤਾ ਪਰਮੇਸ਼ਰ ਦੇ ਰਾਹੀਂ ਜਿਹਨਾਂ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਊਂਦਾ ਕੀਤਾ Viz kapitolaਪੰਜਾਬੀ ਮੌਜੂਦਾ ਤਰਜਮਾ1 ਪੌਲੁਸ ਜਿਹੜਾ ਇੱਕ ਰਸੂਲ ਹੈ ਜੋ ਮਨੁੱਖਾਂ ਜਾਂ ਕਿਸੇ ਮਨੁੱਖ ਦੁਆਰਾ ਨਹੀਂ, ਬਲਕਿ ਯਿਸ਼ੂ ਮਸੀਹ ਅਤੇ ਪਰਮੇਸ਼ਵਰ ਪਿਤਾ ਦੁਆਰਾ ਰਸੂਲ ਹਾਂ, ਜਿਸਨੇ ਯਿਸ਼ੂ ਮਸੀਹ ਨੂੰ ਮੁਰਦਿਆਂ ਵਿੱਚੋਂ ਜੀਉਂਦਾ ਕੀਤਾ। Viz kapitolaPunjabi Standard Bible1 ਮੈਂ ਪੌਲੁਸ ਜੋ ਨਾ ਮਨੁੱਖਾਂ ਤੋਂ ਅਤੇ ਨਾ ਮਨੁੱਖਾਂ ਦੇ ਦੁਆਰਾ, ਸਗੋਂ ਯਿਸੂ ਮਸੀਹ ਅਤੇ ਉਸ ਪਿਤਾ ਪਰਮੇਸ਼ਰ ਦੇ ਦੁਆਰਾ ਜਿਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਇਆ, ਇੱਕ ਰਸੂਲ ਹਾਂ, ਮੇਰੇ ਵੱਲੋਂ Viz kapitola |