Online Bible

- Reklamy -




ਗਲਾਤਿਯਾ 1:12 - ਪਵਿੱਤਰ ਬਾਈਬਲ

12 ਮੈਨੂੰ ਇਹ ਖੁਸ਼ਖਬਰੀ ਕਿਸੇ ਮਨੁੱਖ ਵਲੋਂ ਨਹੀਂ ਮਿਲੀ ਸੀ। ਕਿਸੇ ਮਨੁੱਖ ਨੇ ਮੈਨੂੰ ਇਹ ਖੁਸ਼ਖਬਰੀ ਨਹੀਂ ਪੜ੍ਹਾਈ। ਮੈਨੂੰ ਇਹ ਯਿਸੂ ਮਸੀਹ ਨੇ ਦਿੱਤੀ ਸੀ। ਉਸ ਨੇ ਇਹ ਖੁਸ਼ਖਬਰੀ ਮੈਨੂੰ ਪ੍ਰਗਟ ਕੀਤੀ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

12 ਉਹ ਮੈਨੂੰ ਨਾ ਤਾਂ ਇਨਸਾਨ ਕੋਲੋਂ ਮਿਲੀ, ਨਾ ਹੀ ਮੈਂ ਸਿਖਾਇਆ ਗਿਆ ਸਗੋਂ ਉਹ ਯਿਸੂ ਮਸੀਹ ਦੇ ਪਰਕਾਸ਼ ਦੀ ਰਾਹੀਂ ਮੈਨੂੰ ਪਰਾਪਤ ਹੋਈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਉਹ ਮੈਨੂੰ ਨਾ ਤਾਂ ਕਿਸੇ ਇਨਸਾਨ ਕੋਲੋਂ ਮਿਲੀ, ਅਤੇ ਨਾ ਮੈਂਨੂੰ ਇਹ ਸਿਖਾਈ ਗਈ ਸਗੋਂ ਯਿਸੂ ਮਸੀਹ ਦੇ ਪਰਕਾਸ਼ ਦੇ ਰਾਹੀਂ ਮੈਨੂੰ ਪ੍ਰਾਪਤ ਹੋਈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

12 ਮੈਂ ਇਹ ਕਿਸੇ ਮਨੁੱਖ ਤੋਂ ਪ੍ਰਾਪਤ ਨਹੀਂ ਕੀਤਾ ਅਤੇ ਨਾ ਹੀ ਕਿਸੇ ਨੇ ਮੈਨੂੰ ਸਿਖਾਇਆ ਸੀ । ਇਹ ਯਿਸੂ ਮਸੀਹ ਨੇ ਮੇਰੇ ਉੱਤੇ ਪ੍ਰਗਟ ਕੀਤਾ ਸੀ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

12 ਮੈਨੂੰ ਉਹ ਕਿਸੇ ਵੀ ਆਦਮੀ ਤੋਂ ਪ੍ਰਾਪਤ ਨਹੀਂ ਹੋਈ, ਨਾ ਹੀ ਮੈਨੂੰ ਇਹ ਸਿਖਾਈ ਗਈ ਸੀ; ਸਗੋਂ ਇਹ ਮੈਨੂੰ ਯਿਸ਼ੂ ਮਸੀਹ ਦੇ ਪ੍ਰਕਾਸ਼ ਦੇ ਰਾਹੀਂ ਪ੍ਰਾਪਤ ਹੋਈ।

Viz kapitola kopírovat

Punjabi Standard Bible

12 ਕਿਉਂਕਿ ਨਾ ਤਾਂ ਮੈਂ ਇਹ ਕਿਸੇ ਮਨੁੱਖ ਤੋਂ ਪ੍ਰਾਪਤ ਕੀਤੀ ਅਤੇ ਨਾ ਹੀ ਮੈਨੂੰ ਸਿਖਾਈ ਗਈ, ਸਗੋਂ ਯਿਸੂ ਮਸੀਹ ਦੇ ਪਰਕਾਸ਼ ਦੁਆਰਾ ਮੈਨੂੰ ਪ੍ਰਾਪਤ ਹੋਈ।

Viz kapitola kopírovat




ਗਲਾਤਿਯਾ 1:12

Následuj nás:

Reklamy


Reklamy