Online Bible

- Reklamy -




ਗਲਾਤਿਯਾ 1:14 - ਪਵਿੱਤਰ ਬਾਈਬਲ

14 ਮੈਂ ਯਹੂਦੀ ਧਰਮ ਵਿੱਚ ਆਪਣੀ ਉਮਰ ਦੇ ਹੋਰਨਾਂ ਯਹੂਦੀਆਂ ਨਾਲੋਂ ਵੱਧੇਰੇ ਵੱਧ ਰਿਹਾ ਸੀ। ਮੈਂ ਆਪਣੇ ਵੱਲੋਂ ਪੁਰਾਣੀ ਮਰਯਾਦਾ ਦਾ ਅਨੁਸਰਣ ਕਰਨ ਦੀ ਪੂਰੀ ਕੋਸ਼ਿਸ਼ ਕੀਤੀ। ਇਹ ਨੇਮ ਉਹੀ ਰਿਵਾਜ਼ ਸਨ ਜਿਨ੍ਹਾਂ ਨੂੰ ਅਸੀਂ ਆਪਣੇ ਪੁਰਖਿਆਂ ਤੋਂ ਹਾਸਿਲ ਕੀਤਾ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

14 ਅਤੇ ਆਪਣਿਆਂ ਵੱਡਿਆਂ ਦੀਆਂ ਰੀਤਾਂ ਲਈ ਡਾਢਾ ਅਣਖੀ ਹੋ ਕੇ ਮੈਂ ਯਹੂਦੀਆਂ ਦੇ ਮਤ ਵਿੱਚ ਆਪਣੀ ਕੌਮ ਦੇ ਬਾਹਲੇ ਹਾਣੀਆਂ ਨਾਲੋਂ ਸਿਰ ਕੱਢ ਸਾਂ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਅਤੇ ਆਪਣੇ ਪੁਰਖਿਆਂ ਦੀਆਂ ਰੀਤਾਂ ਲਈ ਬੜਾ ਅਣਖੀ ਹੋ ਕੇ ਮੈਂ ਯਹੂਦੀਆਂ ਦੇ ਧਰਮ ਵਿੱਚ ਆਪਣੀ ਕੌਮ ਦੇ ਮੰਨਣ ਵਾਲਿਆਂ ਨਾਲੋਂ ਜਿਆਦਾ ਉਤਸ਼ਾਹੀ ਸੀ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

14 ਮੈਂ ਆਪਣੇ ਸਮੇਂ ਦੇ ਯਹੂਦੀ ਸਾਥੀਆਂ ਨਾਲੋਂ ਯਹੂਦੀ ਮਤ ਨੂੰ ਮੰਨਣ ਵਿੱਚ ਬਹੁਤ ਅੱਗੇ ਸੀ ਅਤੇ ਆਪਣੇ ਪੁਰਖਿਆਂ ਦੀਆਂ ਰੀਤਾਂ ਨੂੰ ਪੂਰਾ ਕਰਨ ਵਿੱਚ ਸਰਗਰਮ ਸੀ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

14 ਮੈਂ ਯਹੂਦੀ ਧਰਮ ਵਿੱਚ ਆਪਣੀ ਉਮਰ ਦੇ ਬਹੁਤ ਸਾਰੇ ਲੋਕਾਂ ਤੋਂ ਅੱਗੇ ਵਧ ਰਿਹਾ ਸੀ ਅਤੇ ਮੇਰੇ ਪੁਰਖਿਆਂ ਦੀਆਂ ਪਰੰਪਰਾਵਾਂ ਲਈ ਬਹੁਤ ਜੋਸ਼ੀਲਾ ਸੀ।

Viz kapitola kopírovat

Punjabi Standard Bible

14 ਅਤੇ ਆਪਣੀ ਕੌਮ ਵਿੱਚ ਯਹੂਦੀ ਪੰਥ ਦੇ ਆਪਣੇ ਬਹੁਤ ਸਾਰੇ ਹਾਣੀਆਂ ਨਾਲੋਂ ਅੱਗੇ ਸੀ, ਕਿਉਂਕਿ ਮੈਂ ਆਪਣੇ ਪੂਰਵਜਾਂ ਦੀਆਂ ਰੀਤਾਂ ਦੇ ਪ੍ਰਤੀ ਬਹੁਤ ਉਤਸ਼ਾਹੀ ਸੀ।

Viz kapitola kopírovat




ਗਲਾਤਿਯਾ 1:14

Následuj nás:

Reklamy


Reklamy