ਗਲਾਤਿਯਾ 1:15 - ਪਵਿੱਤਰ ਬਾਈਬਲ15 ਪਰ ਮੇਰੇ ਜਨਮ ਤੋਂ ਵੀ ਪਹਿਲਾਂ, ਮੇਰੇ ਲਈ ਪਰਮੇਸ਼ੁਰ ਦੀ ਖਾਸ ਵਿਉਂਤ ਸੀ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਨਾਲ ਸੱਦਿਆ। Viz kapitolaਪਵਿੱਤਰ ਬਾਈਬਲ O.V. Bible (BSI)15 ਪਰ ਜਦੋਂ ਉਹ ਦੀ ਜਿਨ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ ਅਤੇ ਆਪਣੀ ਕਿਰਪਾ ਨਾਲ ਸੱਦਿਆ ਇਹ ਭਾਉਣੀ ਹੋਈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਪਰ ਜਿਸ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ, ਅਤੇ ਜਦੋਂ ਉਹ ਦੀ ਮਰਜ਼ੀ ਪੂਰੀ ਹੋਈ ਉਸ ਨੇ ਮੈਨੂੰ ਆਪਣੀ ਵੱਡੀ ਕਿਰਪਾ ਨਾਲ ਸੱਦਿਆ। Viz kapitolaਪਵਿੱਤਰ ਬਾਈਬਲ (Revised Common Language North American Edition)15 ਪਰ ਪਰਮੇਸ਼ਰ ਨੇ ਮੈਨੂੰ ਮੇਰੇ ਜਨਮ ਲੈਣ ਤੋਂ ਪਹਿਲਾਂ ਹੀ ਵੱਖਰਾ ਕਰ ਲਿਆ ਅਤੇ ਆਪਣੀ ਸੇਵਾ ਦੇ ਲਈ ਚੁਣ ਲਿਆ । ਉਹਨਾਂ ਨੇ ਮੈਨੂੰ ਆਪਣੀ ਕਿਰਪਾ ਦੇ ਨਾਲ ਚੁਣਿਆ Viz kapitolaਪੰਜਾਬੀ ਮੌਜੂਦਾ ਤਰਜਮਾ15 ਪਰ ਜਦੋਂ ਪਰਮੇਸ਼ਵਰ, ਜਿਸਨੇ ਮੈਨੂੰ ਮੇਰੀ ਮਾਂ ਦੀ ਕੁੱਖ ਤੋਂ ਅਲੱਗ ਕੀਤਾ ਅਤੇ ਆਪਣੀ ਕਿਰਪਾ ਨਾਲ ਮੈਨੂੰ ਬੁਲਾਇਆ, ਇਹ ਖੁਸ਼ੀ ਦੀ ਗੱਲ ਹੈ Viz kapitolaPunjabi Standard Bible15 ਪਰ ਜਦੋਂ ਪਰਮੇਸ਼ਰ ਨੂੰ ਜਿਸ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕਰ ਲਿਆ ਅਤੇ ਆਪਣੀ ਕਿਰਪਾ ਦੇ ਅਨੁਸਾਰ ਮੈਨੂੰ ਬੁਲਾਇਆ, ਇਹ ਚੰਗਾ ਲੱਗਾ Viz kapitola |