ਗਲਾਤਿਯਾ 1:18 - ਪਵਿੱਤਰ ਬਾਈਬਲ18 ਤਿੰਨਾਂ ਸਾਲਾਂ ਬਾਦ ਮੈਂ ਯਰੂਸ਼ਲਮ ਚੱਲਾ ਗਿਆ। ਮੈਂ ਪਤਰਸ ਨੂੰ ਮਿਲਣਾ ਚਾਹੁੰਦਾ ਸਾਂ। ਮੈਂ ਪਤਰਸ ਕੋਲ ਪੰਦਰ੍ਹਾਂ ਦਿਨਾਂ ਤੱਕ ਠਹਿਰਿਆ। Viz kapitolaਪਵਿੱਤਰ ਬਾਈਬਲ O.V. Bible (BSI)18 ਤਦ ਤਿੰਨਾਂ ਵਰਿਹਾਂ ਦੇ ਪਿੱਛੋਂ ਕੇਫਾਸ ਦੇ ਦਰਸ਼ਣ ਕਰਨ ਲਈ ਮੈਂ ਯਰੂਸ਼ਲਮ ਨੂੰ ਗਿਆ ਅਤੇ ਉਹ ਦੇ ਕੋਲ ਪੰਦਰਾਂ ਦਿਨ ਰਿਹਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਤਦ ਤਿੰਨਾਂ ਸਾਲਾਂ ਦੇ ਪਿੱਛੋਂ ਕੇਫ਼ਾਸ ਦੇ ਨਾਲ ਮੁਲਾਕਾਤ ਕਰਨ ਲਈ ਮੈਂ ਯਰੂਸ਼ਲਮ ਨੂੰ ਗਿਆ ਅਤੇ ਉਹ ਦੇ ਕੋਲ ਪੰਦਰਾਂ ਦਿਨ ਰਿਹਾ। Viz kapitolaਪਵਿੱਤਰ ਬਾਈਬਲ (Revised Common Language North American Edition)18 ਫਿਰ ਤਿੰਨ ਸਾਲਾਂ ਦੇ ਬਾਅਦ ਮੈਂ ਯਰੂਸ਼ਲਮ ਵਿੱਚ ਪਤਰਸ ਨੂੰ ਮਿਲਣ ਦੇ ਲਈ ਗਿਆ ਅਤੇ ਉਸ ਦੇ ਨਾਲ ਪੰਦਰਾਂ ਦਿਨ ਰਿਹਾ । Viz kapitolaਪੰਜਾਬੀ ਮੌਜੂਦਾ ਤਰਜਮਾ18 ਫਿਰ ਤਿੰਨ ਸਾਲਾਂ ਬਾਅਦ, ਮੈਂ ਕੈਫ਼ਾਸ ਨਾਲ ਮੁਲਾਕਾਤ ਕਰਨ ਲਈ ਯੇਰੂਸ਼ਲੇਮ ਗਿਆ ਅਤੇ ਉਸਦੇ ਨਾਲ ਪੰਦਰਾਂ ਦਿਨ ਰਿਹਾ। Viz kapitolaPunjabi Standard Bible18 ਫਿਰ ਤਿੰਨ ਸਾਲ ਬਾਅਦ ਮੈਂ ਕੇਫ਼ਾਸ ਨੂੰ ਮਿਲਣ ਲਈ ਯਰੂਸ਼ਲਮ ਨੂੰ ਗਿਆ ਅਤੇ ਪੰਦਰਾਂ ਦਿਨ ਉਸ ਦੇ ਨਾਲ ਰਿਹਾ Viz kapitola |