ਗਲਾਤਿਯਾ 1:23 - ਪਵਿੱਤਰ ਬਾਈਬਲ23 ਉਨ੍ਹਾਂ ਨੇ ਮੇਰੇ ਬਾਰੇ ਇਹੀ ਸੁਣਿਆ ਸੀ; “ਇਹ ਆਦਮੀ ਸਾਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਹੁਣ ਉਹ ਲੋਕਾਂ ਨੂੰ ਓਸੇ ਵਿਸ਼ਵਾਸ ਦਾ ਪ੍ਰਚਾਰ ਕਰ ਰਿਹਾ ਹੈ ਜਿਸ ਨੂੰ ਕਦੇ ਉਹ ਤਬਾਹ ਕਰਨਾ ਚਾਹੁੰਦਾ ਸੀ।” Viz kapitolaਪਵਿੱਤਰ ਬਾਈਬਲ O.V. Bible (BSI)23 ਪਰ ਨਿਰਾ ਓਹ ਇਹ ਸੁਣਦੀਆਂ ਸਨ ਭਈ ਜਿਹੜਾ ਸਾਨੁੰ ਅੱਗੇ ਸਤਾਉਂਦਾ ਸੀ ਉਹ ਹੁਣ ਉਸ ਨਿਹਚਾ ਦੀ ਖੁਸ਼ ਖਬਰੀ ਸੁਣਾਉਂਦਾ ਹੈ ਜਿਹ ਨੂੰ ਅੱਗੇ ਬਰਬਾਦ ਕਰਦਾ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਪਰ ਸਿਰਫ਼ ਉਹਨਾਂ ਨੇ ਇਹ ਸੁਣਿਆ ਸੀ ਕਿ ਜਿਹੜਾ ਸਾਨੂੰ ਪਹਿਲਾਂ ਸਤਾਉਂਦਾ ਹੁੰਦਾ ਸੀ, ਉਹ ਹੁਣ ਉਸ ਵਿਸ਼ਵਾਸ ਦੀ ਖੁਸ਼ਖਬਰੀ ਸੁਣਾਉਂਦਾ ਹੈ ਜਿਸ ਨੂੰ ਪਹਿਲਾਂ ਬਰਬਾਦ ਕਰਦਾ ਸੀ। Viz kapitolaਪਵਿੱਤਰ ਬਾਈਬਲ (Revised Common Language North American Edition)23 ਉਹਨਾਂ ਨੇ ਕੇਵਲ ਇਹ ਹੀ ਸੁਣਿਆ ਸੀ, “ਉਹ ਆਦਮੀ ਜਿਹੜਾ ਇੱਕ ਸਮੇਂ ਸਾਡੇ ਉੱਤੇ ਅੱਤਿਆਚਾਰ ਕਰਦਾ ਸੀ, ਹੁਣ ਉਹ ਉਸ ਵਿਸ਼ਵਾਸ ਦਾ ਪ੍ਰਚਾਰ ਕਰ ਰਿਹਾ ਹੈ ਜਿਸ ਨੂੰ ਕਿਸੇ ਸਮੇਂ ਉਸ ਨੇ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਸੀ ।” Viz kapitolaਪੰਜਾਬੀ ਮੌਜੂਦਾ ਤਰਜਮਾ23 ਉਨ੍ਹਾਂ ਨੇ ਸਿਰਫ ਖ਼ਬਰ ਸੁਣੀ ਸੀ: “ਕਿ ਉਹ ਆਦਮੀ ਜਿਸਨੇ ਪਹਿਲਾਂ ਸਾਨੂੰ ਸਤਾਇਆ ਸੀ ਉਹ ਹੁਣ ਉਸ ਵਿਸ਼ਵਾਸ ਦੀ ਖੁਸ਼ਖ਼ਬਰੀ ਸੁਣਾਉਂਦਾ ਹੈ ਜਿਸਨੂੰ ਉਸਨੇ ਇੱਕ ਵਾਰ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਸੀ।” Viz kapitolaPunjabi Standard Bible23 ਉਨ੍ਹਾਂ ਨੇ ਕੇਵਲ ਇਹੀ ਸੁਣਿਆ ਸੀ ਕਿ ਉਹ ਜਿਹੜਾ ਸਾਨੂੰ ਪਹਿਲਾਂ ਸਤਾਉਂਦਾ ਸੀ, ਹੁਣ ਉਸੇ ਵਿਸ਼ਵਾਸ ਦੀ ਖੁਸ਼ਖ਼ਬਰੀ ਸੁਣਾਉਂਦਾ ਹੈ ਜਿਸ ਨੂੰ ਕਦੇ ਉਹ ਨਾਸ ਕਰਦਾ ਸੀ; Viz kapitola |