ਗਲਾਤਿਯਾ 1:8 - ਪਵਿੱਤਰ ਬਾਈਬਲ8 ਅਸੀਂ ਤੁਹਾਨੂੰ ਸੱਚੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਇਸ ਲਈ ਜੇਕਰ ਅਸੀਂ ਖੁਦ ਜਾਂ ਸਵਰਗ ਦਾ ਕੋਈ ਦੂਤ ਵੀ ਤੁਹਾਨੂੰ ਇੱਕ ਵੱਖਰੀ ਤਰ੍ਹਾਂ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹੈ, ਤਾਂ ਉਸਦਾ ਤਿਰਸੱਕਾਰ ਕਰ ਦੇਣਾ ਚਾਹੀਦਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)8 ਪਰ ਜੇਕਰ ਅਸੀਂ ਵੀ ਯਾ ਸੁਰਗ ਤੋਂ ਕੋਈ ਦੂਤ ਉਸ ਖੁਸ਼ ਖਬਰੀ ਤੋਂ ਬਿਨਾ ਜਿਹੜੀ ਅਸਾਂ ਤੁਹਾਨੂੰ ਸੁਣਾਈ ਸੀ ਕੋਈ ਹੋਰ ਖੁਸ਼ ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ ! Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਪਰ ਜੇਕਰ ਅਸੀਂ ਵੀ ਜਾਂ ਸਵਰਗ ਤੋਂ ਕੋਈ ਦੂਤ ਉਸ ਖੁਸ਼ਖਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ! Viz kapitolaਪਵਿੱਤਰ ਬਾਈਬਲ (Revised Common Language North American Edition)8 ਪਰ ਜੇਕਰ ਸਾਡੇ ਵਿੱਚੋਂ ਜਾਂ ਸਵਰਗ ਤੋਂ ਕੋਈ ਸਵਰਗਦੂਤ ਵੀ ਆ ਕੇ ਉਸ ਸ਼ੁਭ ਸਮਾਚਾਰ ਤੋਂ ਵੱਖਰਾ, ਜਿਹੜਾ ਅਸੀਂ ਤੁਹਾਨੂੰ ਸੁਣਾਇਆ ਸੀ, ਕੋਈ ਦੂਜਾ ਸ਼ੁਭ ਸਮਾਚਾਰ ਸੁਣਾਵੇ ਤਾਂ ਉਸ ਨੂੰ ਸਰਾਪ ਲੱਗੇ । Viz kapitolaਪੰਜਾਬੀ ਮੌਜੂਦਾ ਤਰਜਮਾ8 ਪਰ ਜੇ ਅਸੀਂ ਜਾਂ ਸਵਰਗ ਤੋਂ ਕੋਈ ਦੂਤ ਵੀ ਆ ਕੇ ਉਸ ਖੁਸ਼ਖ਼ਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖ਼ਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ! Viz kapitolaPunjabi Standard Bible8 ਜੇ ਅਸੀਂ ਜਾਂ ਸਵਰਗ ਤੋਂ ਕੋਈ ਦੂਤ ਵੀ ਤੁਹਾਨੂੰ ਉਸ ਖੁਸ਼ਖ਼ਬਰੀ ਦੇ ਉਲਟ ਜੋ ਅਸੀਂ ਸੁਣਾਈ ਕੋਈ ਹੋਰ ਖੁਸ਼ਖ਼ਬਰੀ ਸੁਣਾਵੇ ਤਾਂ ਉਹ ਸਰਾਪੀ ਹੋਵੇ। Viz kapitola |