Online Bible

- Reklamy -




ਗਲਾਤਿਯਾ 1:9 - ਪਵਿੱਤਰ ਬਾਈਬਲ

9 ਇਹ ਗੱਲ ਮੈਂ ਪਹਿਲੋਂ ਵੀ ਆਖੀ ਸੀ ਅਤੇ ਹੁਣ ਮੈਂ ਫ਼ੇਰ ਆਖਦਾ ਹਾਂ ਕਿ ਤੁਸੀਂ ਪਹਿਲਾਂ ਹੀ ਸੱਚੀ ਖੁਸ਼ਖਬਰੀ ਨੂੰ ਪ੍ਰਵਾਨ ਕਰ ਚੁੱਕੇ ਹੋ। ਜੋ ਕੋਈ ਵਿਅਕਤੀ ਤੁਹਾਨੂੰ ਮੁਕਤੀ ਦਾ ਕੋਈ ਹੋਰ ਮਾਰਗ ਦੱਸਦਾ ਹੈ ਉਸ ਨੂੰ ਨਿੰਦਿਆ ਜਾਣਾ ਚਾਹੀਦਾ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

9 ਜਿੱਕੁਰ ਅਸਾਂ ਅੱਗੇ ਕਿਹਾ ਹੈ ਤਿੱਕੁਰ ਮੈਂ ਹੁਣ ਫੇਰ ਵੀ ਆਖਦਾ ਹਾਂ ਭਈ ਜੇ ਕੋਈ ਉਸ ਖੁਸ਼ ਖਬਰੀ ਤੋਂ ਬਿਨਾ ਜਿਹੜੀ ਤੁਸਾਂ ਕਬੂਲ ਕੀਤੀ ਤੁਹਾਨੂੰ ਕੋਈ ਹੋਰ ਖੁਸ਼ ਖਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ!

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਜਿਵੇਂ ਅਸੀਂ ਪਹਿਲਾਂ ਕਿਹਾ ਹੈ ਉਵੇਂ ਮੈਂ ਹੁਣ ਫੇਰ ਆਖਦਾ ਹਾਂ ਭਈ ਜੇ ਕੋਈ ਉਸ ਖੁਸ਼ਖਬਰੀ ਜਿਹੜੀ ਤੁਸੀਂ ਕਬੂਲ ਕੀਤੀ, ਇਸ ਤੋਂ ਇਲਾਵਾ ਤੁਹਾਨੂੰ ਕੋਈ ਹੋਰ ਖੁਸ਼ਖਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

9 ਜਿਸ ਤਰ੍ਹਾਂ ਅਸੀਂ ਪਹਿਲਾਂ ਵੀ ਕਿਹਾ ਹੈ, ਉਸੇ ਤਰ੍ਹਾਂ ਮੈਂ ਫਿਰ ਕਹਿੰਦਾ ਹਾਂ ਕਿ ਜੇਕਰ ਕੋਈ ਉਸ ਸ਼ੁਭ ਸਮਾਚਾਰ ਤੋਂ ਜਿਹੜਾ ਤੁਸੀਂ ਸਵੀਕਾਰ ਕੀਤਾ ਹੈ, ਕੋਈ ਵੱਖਰਾ ਸ਼ੁਭ ਸਮਾਚਾਰ ਤੁਹਾਨੂੰ ਸੁਣਾਵੇ ਤਾਂ ਉਸ ਨੂੰ ਸਰਾਪ ਲੱਗੇ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

9 ਜਿਵੇਂ ਕਿ ਅਸੀਂ ਪਹਿਲਾਂ ਹੀ ਕਿਹਾ ਹੈ, ਉਸੇ ਤਰ੍ਹਾਂ ਹੁਣ ਮੈਂ ਦੁਬਾਰਾ ਕਹਿੰਦਾ ਹਾਂ: ਜੇ ਕੋਈ ਉਸ ਖੁਸ਼ਖ਼ਬਰੀ ਜਿਹੜੀ ਤੁਸੀਂ ਕਬੂਲ ਕੀਤੀ, ਇਸ ਤੋਂ ਇਲਾਵਾ ਤੁਹਾਨੂੰ ਕੋਈ ਹੋਰ ਖੁਸ਼ਖ਼ਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ।

Viz kapitola kopírovat

Punjabi Standard Bible

9 ਜਿਵੇਂ ਅਸੀਂ ਪਹਿਲਾਂ ਵੀ ਕਹਿ ਚੁੱਕੇ ਹਾਂ, ਹੁਣ ਮੈਂ ਫੇਰ ਕਹਿੰਦਾ ਹਾਂ ਕਿ ਜੇ ਕੋਈ ਤੁਹਾਨੂੰ ਉਸ ਖੁਸ਼ਖ਼ਬਰੀ ਦੇ ਉਲਟ ਜੋ ਤੁਸੀਂ ਸਵੀਕਾਰ ਕੀਤੀ, ਕੋਈ ਹੋਰ ਖੁਸ਼ਖ਼ਬਰੀ ਸੁਣਾਉਂਦਾ ਹੈ ਤਾਂ ਉਹ ਸਰਾਪੀ ਹੋਵੇ।

Viz kapitola kopírovat




ਗਲਾਤਿਯਾ 1:9

Následuj nás:

Reklamy


Reklamy