Online Bible

- Reklamy -




ਉਤਪਤ 1:10 - ਪਵਿੱਤਰ ਬਾਈਬਲ

10 ਪਰਮੇਸ਼ੁਰ ਨੇ ਖੁਸ਼ਕ ਜ਼ਮੀਨ ਨੂੰ “ਧਰਤੀ” ਦਾ ਨਾਮ ਦਿੱਤਾ। ਅਤੇ ਪਰਮੇਸ਼ੁਰ ਨੇ ਇਕੱਠੇ ਹੋਏ ਪਾਣੀ ਨੂੰ “ਸਮੁੰਦਰ” ਦਾ ਨਾਮ ਦਿੱਤਾ। ਪਰਮੇਸ਼ੁਰ ਨੇ ਦੇਖਿਆ ਕਿ ਇਹ ਚੰਗਾ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

10 ਪਰਮੇਸ਼ੁਰ ਨੇ ਖੁਸ਼ਕੀ ਨੂੰ ਧਰਤੀ ਆਖਿਆ ਅਤੇ ਪਾਣੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਡਿੱਠਾ ਭਈ ਚੰਗਾ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਪਰਮੇਸ਼ੁਰ ਨੇ ਸੁੱਕੀ ਜ਼ਮੀਨ ਨੂੰ ਧਰਤੀ ਆਖਿਆ, ਪਾਣੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।

Viz kapitola kopírovat




ਉਤਪਤ 1:10

Následuj nás:

Reklamy


Reklamy