ਉਤਪਤ 1:12 - ਪਵਿੱਤਰ ਬਾਈਬਲ12 ਧਰਤੀ ਨੇ ਅਨਾਜ ਪੈਦਾ ਕਰਨ ਵਾਲਾ ਘਾਹ ਅਤੇ ਪੌਦੇ ਉਗਾਏ ਅਤੇ ਇਸ ਨੇ ਰੁੱਖ ਉਗਾਏ ਜਿਨ੍ਹਾਂ ਤੇ ਬੀਜਾਂ ਵਾਲੇ ਫ਼ਲ ਸਨ। ਹਰ ਪੌਦੇ ਨੇ ਆਪਣੀ ਕਿਸਮ ਦੇ ਬੀਜ ਬਣਾਏ। ਅਤੇ ਪਰਮੇਸ਼ੁਰ ਨੇ ਦੇਖਿਆ ਕਿ ਇਹ ਚੰਗਾ ਸੀ। Viz kapitolaਪਵਿੱਤਰ ਬਾਈਬਲ O.V. Bible (BSI)12 ਸੋ ਧਰਤੀ ਨੇ ਘਾਹ ਤੇ ਬੀ ਵਾਲਾ ਸਾਗ ਪੱਤ ਉਹ ਦੀ ਜਿਨਸ ਦੇ ਅਨੁਸਾਰ ਤੇ ਫਲਦਾਰ ਬਿਰਛ ਜਿਨ੍ਹਾਂ ਦੇ ਵਿੱਚ ਆਪੋ ਆਪਣੀ ਜਿਨਸ ਦੇ ਅਨੁਸਾਰ ਬੀ ਹੈ ਉਗਾਇਆ ਅਤੇ ਪਰਮੇਸ਼ੁਰ ਨੇ ਡਿੱਠਾ ਭਈ ਚੰਗਾ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਸੋ ਧਰਤੀ ਨੇ ਘਾਹ ਤੇ ਬੀਜ ਵਾਲਾ ਸਾਗ ਪੱਤ ਉਹ ਦੀ ਕਿਸਮ ਦੇ ਅਨੁਸਾਰ ਤੇ ਫਲਦਾਰ ਰੁੱਖ ਜਿਨ੍ਹਾਂ ਵਿੱਚ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਹੈ, ਉਗਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। Viz kapitola |