ਉਤਪਤ 1:17 - ਪਵਿੱਤਰ ਬਾਈਬਲ17 ਪਰਮੇਸ਼ੁਰ ਨੇ ਇਨ੍ਹਾਂ ਰੌਸ਼ਨੀਆਂ ਨੂੰ ਧਰਤੀ ਉੱਤੇ ਚਮਕਣ ਲਈ ਅਕਾਸ਼ ਵਿੱਚ ਰੱਖ ਦਿੱਤਾ। Viz kapitolaਪਵਿੱਤਰ ਬਾਈਬਲ O.V. Bible (BSI)17 ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਦੇ ਅੰਬਰ ਵਿੱਚ ਰੱਖਿਆ ਭਈ ਧਰਤੀ ਉੱਤੇ ਚਾਨਣ ਕਰਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਦੇ ਅੰਬਰ ਵਿੱਚ ਰੱਖਿਆ ਜੋ ਧਰਤੀ ਉੱਤੇ ਚਾਨਣ ਕਰਨ Viz kapitola |