ਉਤਪਤ 1:20 - ਪਵਿੱਤਰ ਬਾਈਬਲ20 ਪਰਮੇਸ਼ੁਰ ਨੇ ਆਖਿਆ, “ਪਾਣੀ ਬਹੁਤ ਸਾਰੇ ਜੀਵਿਤ ਪ੍ਰਾਣੀਆਂ ਨਾਲ ਭਰ ਜਾਵੇ ਅਤੇ ਅਕਾਸ਼ ਦੇ ਵਾਯੂਮੰਡਲ ਦੇ ਆਰ-ਪਾਰ ਪੰਛੀ ਉੱਡਦੇ ਰਹਿਣ।” Viz kapitolaਪਵਿੱਤਰ ਬਾਈਬਲ O.V. Bible (BSI)20 ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀ ਢੇਰ ਸਾਰੇ ਜੀਉਂਦੇ ਪ੍ਰਾਣੀਆਂ ਨਾਲ ਭਰ ਜਾਣ ਅਤੇ ਪੰਛੀ ਧਰਤੀ ਤੋਂ ਉਤਾਹਾਂ ਅਕਾਸ਼ ਦੇ ਅੰਬਰ ਵਿੱਚ ਉੱਡਣ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀ ਜੀਉਂਦੇ ਪ੍ਰਾਣੀਆਂ ਨਾਲ ਭਰ ਜਾਣ ਅਤੇ ਪੰਛੀ ਧਰਤੀ ਤੋਂ ਉਤਾਹਾਂ ਅਕਾਸ਼ ਦੇ ਅੰਬਰ ਵਿੱਚ ਉੱਡਣ। Viz kapitola |