Online Bible

- Reklamy -




ਉਤਪਤ 1:21 - ਪਵਿੱਤਰ ਬਾਈਬਲ

21 ਇਸ ਲਈ ਪਰਮੇਸ਼ੁਰ ਨੇ ਵਿਸ਼ਾਲ ਸਮੁੰਦਰੀ ਜਾਨਵਰਾਂ ਅਤੇ ਹਰ ਤਰ੍ਹਾਂ ਦੇ ਜੀਵਿਤ ਪ੍ਰਾਣੀਆਂ ਦੀ ਸਾਜਨਾ ਕੀਤੀ ਜੋ ਸਮੁੰਦਰ ਵਿੱਚ ਵਿੱਚਰਦੇ ਹਨ। ਪਰਮੇਸ਼ੁਰ ਨੇ ਅਕਾਸ਼ ਵਿੱਚ ਉੱਡਣ ਵਾਲੇ ਹਰ ਪ੍ਰਕਾਰ ਦੇ ਪੰਛੀਆਂ ਨੂੰ ਸਾਜਿਆ। ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

21 ਪਰਮੇਸ਼ੁਰ ਨੇ ਵੱਡੇ ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਜਿਨ੍ਹਾਂ ਦੇ ਨਾਲ ਉਨ੍ਹਾਂ ਦੀ ਜਿਨਸ ਅਨੁਸਾਰ ਪਾਣੀ ਭਰ ਗਏ ਉਤਪਤ ਕੀਤਾ, ਨਾਲੇ ਸਾਰੇ ਪੰਖ ਪੰਛੀਆਂ ਨੂੰ ਵੀ ਉਨ੍ਹਾਂ ਦੀ ਜਿਨਸ ਅਨੁਸਾਰ ਅਤੇ ਪਰਮੇਸ਼ੁਰ ਨੇ ਡਿੱਠਾ ਭਈ ਚੰਗਾ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਪਰਮੇਸ਼ੁਰ ਨੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ, ਨਾਲੇ ਸਾਰੇ ਪੰਛੀਆਂ ਨੂੰ ਵੀ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।

Viz kapitola kopírovat




ਉਤਪਤ 1:21

Následuj nás:

Reklamy


Reklamy