ਉਤਪਤ 1:22 - ਪਵਿੱਤਰ ਬਾਈਬਲ22 ਪਰਮੇਸ਼ੁਰ ਨੇ ਇਨ੍ਹਾਂ ਜਾਨਵਰਾਂ ਨੂੰ ਅਸੀਸ ਦਿੱਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਬਹੁਤ ਸਾਰੇ ਬੱਚੇ ਪੈਦਾ ਕਰਨ ਅਤੇ ਸਮੁੰਦਰ ਨੂੰ ਭਰ ਦੇਣ ਲਈ ਆਖਿਆ ਅਤੇ ਪਰਮੇਸ਼ੁਰ ਨੇ ਧਰਤੀ ਉਤਲੇ ਪੰਛੀਆਂ ਨੂੰ ਹੋਰ ਅਨੇਕਾਂ ਪੰਛੀ ਪੈਦਾ ਕਰਨ ਲਈ ਆਖਿਆ। Viz kapitolaਪਵਿੱਤਰ ਬਾਈਬਲ O.V. Bible (BSI)22 ਤਾਂ ਪਰਮੇਸ਼ੁਰ ਨੇ ਇਹ ਆਖਕੇ ਉਨ੍ਹਾਂ ਨੂੰ ਅਸੀਸ ਦਿੱਤੀ ਭਈ ਫਲੋ ਤੇ ਵੱਧੋ ਤੇ ਸਮੁੰਦਰਾਂ ਦੇ ਪਾਣੀਆਂ ਨੂੰ ਭਰ ਦਿਓ ਅਤੇ ਪੰਛੀ ਧਰਤੀ ਉੱਤੇ ਵਧਣ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਪਰਮੇਸ਼ੁਰ ਨੇ ਇਹ ਆਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ, ਫਲੋ ਅਤੇ ਵਧੋ ਤੇ ਸਮੁੰਦਰਾਂ ਦੇ ਪਾਣੀਆਂ ਨੂੰ ਭਰ ਦਿਓ ਅਤੇ ਪੰਛੀ ਧਰਤੀ ਉੱਤੇ ਵਧਣ। Viz kapitola |