ਉਤਪਤ 1:26 - ਪਵਿੱਤਰ ਬਾਈਬਲ26 ਫ਼ੇਰ ਪਰਮੇਸ਼ੁਰ ਨੇ ਆਖਿਆ, “ਆਓ ਹੁਣ ਅਸੀਂ ਆਦਮੀ ਦੀ ਸਾਜਣਾ ਕਰੀਏ। ਅਸੀਂ ਆਦਮੀ ਨੂੰ ਆਪਣੇ ਸਰੂਪ ਉੱਤੇ ਸਾਜਾਂਗੇ। ਆਦਮੀ ਸਾਡੇ ਵਰਗੇ ਹੋਣਗੇ। ਉਹ ਸਮੁੰਦਰ ਦੇ ਸਾਰੇ ਜੀਵਾਂ ਅਤੇ ਹਵਾ ਦੇ ਸਾਰੇ ਪੰਛੀਆਂ ਉੱਤੇ ਰਾਜ ਕਰਨਗੇ। ਉਹ ਸਾਰੇ ਵੱਡੇ ਜਾਨਵਰਾਂ ਅਤੇ ਧਰਤੀ ਉੱਤੇ ਰੀਂਗਣ ਵਾਲੇ ਸਾਰੇ ਛੋਟੇ ਜੀਵਾਂ ਉੱਤੇ ਰਾਜ ਕਰਨਗੇ।” Viz kapitolaਪਵਿੱਤਰ ਬਾਈਬਲ O.V. Bible (BSI)26 ਤਾਂ ਪਰਮੇਸ਼ੁਰ ਨੇ ਆਖਿਆ ਕਿ ਅਸੀਂ ਆਦਮੀ ਨੂੰ ਆਪਣੇ ਸਰੂਪ ਉੱਤੇ ਅਰ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ ਅਤੇ ਅਕਾਸ਼ ਦਿਆਂ ਪੰਛੀਆਂ ਉੱਤੇ ਅਤੇ ਡੰਗਰਾਂ ਉੱਤੇ ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਪੁਰ ਸਾਰੇ ਘਿੱਸਰਨ ਵਾਲਿਆਂ ਉੱਤੇ ਰਾਜ ਕਰਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ। Viz kapitola |