Online Bible

- Reklamy -




ਉਤਪਤ 1:5 - ਪਵਿੱਤਰ ਬਾਈਬਲ

5 ਪਰਮੇਸ਼ੁਰ ਨੇ ਰੋਸ਼ਨੀ ਨੂੰ “ਦਿਨ” ਦਾ ਨਾਮ ਦਿੱਤਾ, ਅਤੇ ਹਨੇਰੇ ਨੂੰ “ਰਾਤ” ਦਾ ਨਾਮ ਦਿੱਤਾ। ਸ਼ਾਮ ਹੋਈ ਅਤੇ ਫ਼ੇਰ ਸਵੇਰ ਹੋਈ। ਇਹ ਪਹਿਲਾ ਦਿਨ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

5 ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਤੇ ਅਨ੍ਹੇਰੇ ਨੂੰ ਰਾਤ ਆਖਿਆ ਸੋ ਸੰਝ ਤੇ ਸਵੇਰ ਪਹਿਲਾ ਦਿਨ ਹੋਇਆ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਅਤੇ ਹਨ੍ਹੇਰੇ ਨੂੰ ਰਾਤ ਆਖਿਆ। ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ।

Viz kapitola kopírovat




ਉਤਪਤ 1:5

Následuj nás:

Reklamy


Reklamy