ਉਤਪਤ 1:7 - ਪਵਿੱਤਰ ਬਾਈਬਲ7 ਇਸ ਲਈ ਪਰਮੇਸ਼ੁਰ ਨੇ ਵਾਯੂਮੰਡਲ ਸਾਜਿਆ ਅਤੇ ਵਾਯੂਮੰਡਲ ਦੇ ਹੇਠਲੇ ਪਾਣੀ ਨੂੰ ਵਾਯੂਮੰਡਲ ਦੇ ਉੱਪਰ ਪਾਣੀ ਤੋਂ ਵੱਖ ਕੀਤਾ। ਇਹੀ ਕੁਝ ਵਾਪਰਿਆ। Viz kapitolaਪਵਿੱਤਰ ਬਾਈਬਲ O.V. Bible (BSI)7 ਸੋ ਪਰਮੇਸ਼ੁਰ ਨੇ ਅੰਬਰ ਨੂੰ ਬਣਾਇਆ ਅਤੇ ਅੰਬਰ ਦੇ ਹੇਠਲੇ ਪਾਣੀਆਂ ਨੂੰ ਅੰਬਰ ਦੇ ਉੱਪਰਲੇ ਪਾਣੀਆਂ ਤੋਂ ਵੱਖਰਾ ਕੀਤਾ ਅਤੇ ਓਵੇਂ ਹੀ ਹੋ ਗਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਸੋ ਪਰਮੇਸ਼ੁਰ ਨੇ ਅੰਬਰ ਨੂੰ ਬਣਾਇਆ ਅਤੇ ਅੰਬਰ ਦੇ ਹੇਠਲੇ ਪਾਣੀਆਂ ਨੂੰ ਅੰਬਰ ਦੇ ਉੱਪਰਲੇ ਪਾਣੀਆਂ ਤੋਂ ਵੱਖਰਾ ਕੀਤਾ ਅਤੇ ਅਜਿਹਾ ਹੀ ਹੋ ਗਿਆ। Viz kapitola |