ਹਬੱਕੂਕ 1:11 - ਪਵਿੱਤਰ ਬਾਈਬਲ11 ਇਸ ਉਪਰੰਤ, ਉਹ ਹਨੇਰੀ ਵਾਂਗ ਉਸ ਥਾਂ ਤੋਂ ਦੂਜੀ ਥਾਂ ਤੇ ਉਨ੍ਹਾਂ ਨੂੰ ਹਰਾਉਣ ਲਈ ਅਗਾਂਹ ਵੱਧਣਗੇ। ਉਹ ਕਸਦੀ ਲੋਕ, ਇਹ ਸਭ ਕੁਝ ਕਰਨ ਲਈ ਆਪਣੀ ਤਾਕਤ ਤੇ ਨਿਰਭਰ ਕਰਦੇ ਹਨ।” Viz kapitolaਪਵਿੱਤਰ ਬਾਈਬਲ O.V. Bible (BSI)11 ਤਦ ਓਹ ਹਵਾ ਵਾਂਙੁ ਚੱਲਣਗੇ ਅਤੇ ਲੰਘਣਗੇ, ਓਹ ਦੋਸ਼ੀ ਹੋ ਜਾਣਗੇ, - ਓਹਨਾਂ ਦਾ ਬਲ ਓਹਨਾਂ ਦਾ ਦੇਵ ਹੋਵੇਗਾ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤਦ ਉਹ ਹਵਾ ਵਾਂਗੂੰ ਚੱਲਦੇ ਅਤੇ ਲੰਘ ਜਾਂਦੇ ਹਨ। ਉਹ ਦੋਸ਼ੀ ਹੋ ਜਾਵੇਗਾ, - ਜਿਸ ਦਾ ਬਲ ਉਹ ਦਾ ਦੇਵਤਾ ਹੈ। Viz kapitola |