Online Bible

- Reklamy -




ਹਬੱਕੂਕ 1:13 - ਪਵਿੱਤਰ ਬਾਈਬਲ

13 ਤੇਰੀਆਂ ਨਜ਼ਰਾਂ ਬਦੀ ਨੂੰ ਵੇਖਣ ਲਈ ਬੜੀਆਂ ਪਵਿੱਤਰ ਹਨ। ਤੂੰ ਬਦ ਅਤੇ ਕਪਟੀਆਂ ਨੂੰ ਕਿਉਂ ਸਹਾਰਦਾ ਹੈਂ? ਅਤੇ ਤੂੰ ਚੁੱਪ ਕਿਉਂ ਰਹਿਂਨਾ ਜਦੋਂ ਬਦ ਲੋਕ ਉਨ੍ਹਾਂ ਨੂੰ ਨਿਗਲ ਜਾਂਦੇ ਹਨ ਜਿਹੜੇ ਉਨ੍ਹਾਂ ਨਾਲੋਂ ਵੱਧੇਰੇ ਧਰਮੀ ਹਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

13 ਤੂੰ ਜਿਹ ਦੀਆਂ ਅੱਖਾਂ ਬਦੀ ਦੇ ਵੇਖਣ ਨਾਲੋਂ ਸ਼ੁੱਧ ਹਨ, ਜੋ ਅਨ੍ਹੇਰ ਉੱਤੇ ਨਿਗਾਹ ਨਹੀਂ ਰੱਖ ਸੱਕਦਾ, ਤੂੰ ਛਲੀਆਂ ਉੱਤੇ ਨਿਗਾਹ ਕਿਉਂ ਰੱਖਦਾ ਹੈਂ? ਤੂੰ ਕਿਉਂ ਚੁੱਪ ਰਹਿੰਦਾ ਹੈਂ ਜਦ ਦੁਸ਼ਟ ਉਹ ਨੂੰ ਨਿਗਲ ਲੈਂਦਾ ਹੈ, ਜੋ ਉਸ ਤੋਂ ਧਰਮੀ ਹੈ?

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤੂੰ ਜਿਸ ਦੀਆਂ ਅੱਖਾਂ ਅਜਿਹੀਆਂ ਸ਼ੁੱਧ ਹਨ ਕਿ ਤੂੰ ਬਦੀ ਨੂੰ ਵੇਖ ਹੀ ਨਹੀਂ ਸਕਦਾ ਅਤੇ ਅਨ੍ਹੇਰ ਨੂੰ ਵੇਖ ਕੇ ਚੁੱਪ ਨਹੀਂ ਰਹਿ ਸਕਦਾ, ਫੇਰ ਤੂੰ ਧੋਖੇਬਾਜ਼ਾਂ ਨੂੰ ਕਿਉਂ ਵੇਖਦਾ ਰਹਿੰਦਾ ਹੈਂ? ਜਦ ਦੁਸ਼ਟ ਧਰਮੀ ਨੂੰ ਨਿਗਲ ਲੈਂਦਾ ਹੈ, ਤਾਂ ਤੂੰ ਕਿਉਂ ਚੁੱਪ ਰਹਿੰਦਾ ਹੈਂ,

Viz kapitola kopírovat




ਹਬੱਕੂਕ 1:13

Následuj nás:

Reklamy


Reklamy