Online Bible

- Reklamy -




ਹਬੱਕੂਕ 1:15 - ਪਵਿੱਤਰ ਬਾਈਬਲ

15 ਦੁਸ਼ਮਣ ਉਨ੍ਹਾਂ ਸਭਨਾਂ ਨੂੰ ਮੱਛੀਆਂ ਫ਼ੜਨ ਵਾਲੀ ਕੁੰਡੀ ਤੇ ਜਾਲ ਨਾਲ ਫ਼ੜ ਲਵੇਗਾ। ਵੈਰੀ ਉਨ੍ਹਾਂ ਸਾਰਿਆਂ ਨੂੰ ਆਪਣੇ ਜਾਲ ਵਿੱਚ ਇਕੱਠਾ ਕਰ ਲੈਂਦਾ ਅਤੇ ਜੋ ਕੁਝ ਉਸ ਨੇ ਫ਼ੜਿਆ ਉਸ ਨਾਲ ਬਹੁਤ ਖੁਸ਼ ਹੋ ਜਾਂਦਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

15 ਉਹ ਓਹਨਾਂ ਸਭਨਾਂ ਨੂੰ ਕੁੰਡੀ ਨਾਲ ਉਤਾਹਾਂ ਲੈ ਆਉਂਦਾ ਹੈ, ਉਹ ਓਹਨਾਂ ਨੂੰ ਆਪਣੇ ਜਾਲ ਵਿੱਚ ਖਿੱਚ ਲੈ ਜਾਂਦਾ ਹੈ, ਉਹ ਓਹਨਾਂ ਨੂੰ ਆਪਣੇ ਮਹਾਂ ਜਾਲ ਵਿੱਚ ਇਕੱਠਾ ਕਰਦਾ ਹੈ, ਤਾਂ ਉਹ ਅਨੰਦ ਹੁੰਦਾ ਅਤੇ ਖੁਸ਼ੀ ਮਨਾਉਂਦਾ ਹੈ।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਉਹ ਉਹਨਾਂ ਸਭਨਾਂ ਨੂੰ ਕੁੰਡੀ ਨਾਲ ਉਤਾਹਾਂ ਲੈ ਆਉਂਦਾ ਹੈ, ਉਹ ਉਹਨਾਂ ਨੂੰ ਆਪਣੇ ਜਾਲ਼ ਵਿੱਚ ਖਿੱਚ ਲੈ ਜਾਂਦਾ ਹੈ, ਉਹ ਉਹਨਾਂ ਨੂੰ ਆਪਣੇ ਮਹਾਂ ਜਾਲ਼ ਵਿੱਚ ਇਕੱਠਾ ਕਰਦਾ ਹੈ, ਤਦ ਉਹ ਅਨੰਦ ਹੁੰਦਾ ਅਤੇ ਖੁਸ਼ੀ ਮਨਾਉਂਦਾ ਹੈ।

Viz kapitola kopírovat




ਹਬੱਕੂਕ 1:15

Následuj nás:

Reklamy


Reklamy