Online Bible

- Reklamy -




ਹਬੱਕੂਕ 1:16 - ਪਵਿੱਤਰ ਬਾਈਬਲ

16 ਉਸ ਦਾ ਜਾਲ ਉਸ ਨੂੰ ਅਮੀਰ ਬਣਾਉਂਦਾ ਹੈ ਤੇ ਉਹ ਵੱਧੀਆ ਭੋਜਨ ਖਾਂਦਾ ਹੈ। ਇਉਂ ਜਾਲ ਹੀ ਉਸਦੀ ਉਪਾਸਨਾ ਬਣ ਜਾਂਦਾ ਹੈ ਇਉਂ ਆਪਣੇ ਜਾਲ ਦੀ ਪ੍ਰਸ਼ੰਸਾ ਵਿੱਚ ਉਹ ਬਲੀਆਂ ਚੜ੍ਹਾਉਂਦਾ ਅਤੇ ਧੂਪਾਂ ਧੁਖਾਉਂਦਾ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

16 ਏਸ ਲਈ ਉਹ ਆਪਣੇ ਜਾਲ ਲਈ ਬਲੀ ਚੜ੍ਹਾਉਂਦਾ ਹੈ, ਅਤੇ ਆਪਣੇ ਮਹਾਂ ਜਾਲ ਲਈ ਧੂਪ ਧੁਖਾਉਂਦਾ ਹੈ! ਕਿਉਂ ਜੋ ਉਨ੍ਹਾਂ ਨਾਲ ਉਹ ਦਾ ਹਿੱਸਾ ਮੋਟਾ, ਅਤੇ ਉਹ ਦਾ ਭੋਜਨ ਥਿੰਧਾ ਹੈ।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਇਸ ਲਈ ਉਹ ਆਪਣੇ ਜਾਲ਼ ਲਈ ਬਲੀ ਚੜ੍ਹਾਉਂਦਾ ਹੈ ਅਤੇ ਆਪਣੇ ਮਹਾਂ ਜਾਲ਼ ਲਈ ਧੂਪ ਧੁਖਾਉਂਦਾ ਹੈ! ਕਿਉਂ ਜੋ ਉਨ੍ਹਾਂ ਦੇ ਕਾਰਨ ਹੀ ਉਹ ਦਾ ਹਿੱਸਾ ਰਿਸ਼ਟ-ਪੁਸ਼ਟ ਅਤੇ ਉਹ ਦਾ ਭੋਜਨ ਚਿਕਨਾ ਹੁੰਦਾ ਹੈ।

Viz kapitola kopírovat




ਹਬੱਕੂਕ 1:16

Následuj nás:

Reklamy


Reklamy