ਹਬੱਕੂਕ 1:17 - ਪਵਿੱਤਰ ਬਾਈਬਲ17 ਕੀ ਉਹ ਆਪਣੇ ਜਾਲ ਨਾਲ ਦੌਲਤ ਨੂੰ ਫ਼ੜਨਾ ਜਾਰੀ ਰੱਖੇਗਾ? ਕੀ ਉਹ ਬੇਰਹਿਮੀ ਨਾਲ ਅਨੇਕਾਂ ਕੌਮਾਂ ਨੂੰ ਇੰਝ ਹੀ ਤਬਾਹ ਕਰਦਾ ਰਹੇਗਾ? Viz kapitolaਪਵਿੱਤਰ ਬਾਈਬਲ O.V. Bible (BSI)17 ਕੀ ਓਹ ਆਪਣੇ ਜਾਲ ਨੂੰ ਖਾਲੀ ਕਰਦਾ ਰਹੇਗਾ, ਅਤੇ ਕੌਮਾਂ ਨੂੰ ਨਿੱਤ ਵੱਢਣ ਤੋਂ ਨਾ ਹਟੇਗਾ?।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਕੀ ਉਹ ਆਪਣੇ ਜਾਲ਼ ਨੂੰ ਖਾਲੀ ਕਰਦਾ ਰਹੇਗਾ, ਅਤੇ ਨਿਰਦਈ ਹੋ ਕੇ ਕੌਮਾਂ ਨੂੰ ਨਿੱਤ ਵੱਢਣ ਤੋਂ ਨਹੀਂ ਹਟੇਗਾ? Viz kapitola |