ਹਬੱਕੂਕ 1:2 - ਪਵਿੱਤਰ ਬਾਈਬਲ2 ਹੇ ਯਹੋਵਾਹ, ਮੈਂ ਲਗਾਤਾਰ ਤੇਰੇ ਅੱਗੇ ਪ੍ਰਾਰਥਨਾ ਕਰ ਰਿਹਾਂ, ਤੂੰ ਮੇਰੀ ਬੇਨਤੀ ਕਦੋਂ ਸੁਣੇਁਗਾ? ਮੈਂ ਤੇਰੇ ਅੱਗੇ ਹਿੰਸਾ ਬਾਰੇ ਪੁਕਾਰ ਕੀਤੀ। ਪਰ ਤੂੰ ਕਦੋਂ ਇਸ ਬਾਰੇ ਕੁਝ ਕਰੇਂਗਾ। Viz kapitolaਪਵਿੱਤਰ ਬਾਈਬਲ O.V. Bible (BSI)2 ਹੇ ਯਹੋਵਾਹ, ਮੈਂ ਕਦ ਤਾਈਂ ਦੁਹਾਈ ਦਿਆਂ, ਅਤੇ ਤੂੰ ਨਾ ਸੁਣੇਂਗਾ? ਯਾ ਮੈਂ ਤੇਰੇ ਅੱਗੇ "ਜ਼ੁਲਮ" ਚਿੱਲਾਵਾਂ, ਅਤੇ ਤੂੰ ਨਾ ਬਚਾਵੇਂਗਾ? Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਹੇ ਯਹੋਵਾਹ, ਮੈਂ ਕਦ ਤੱਕ ਤੇਰੀ ਦੁਹਾਈ ਦੇਵਾਂ ਅਤੇ ਤੂੰ ਨਾ ਸੁਣੇਂਗਾ? ਜਾਂ ਮੈਂ ਕਦ ਤੱਕ ਤੇਰੇ ਅੱਗੇ “ਜ਼ੁਲਮ, ਜ਼ੁਲਮ” ਚਿੱਲਾਵਾਂ, ਅਤੇ ਤੂੰ ਨਾ ਬਚਾਵੇਂਗਾ? Viz kapitola |