Online Bible

- Reklamy -




ਹਬੱਕੂਕ 1:3 - ਪਵਿੱਤਰ ਬਾਈਬਲ

3 ਲੋਕ ਡਕੈਤੀਆਂ ਕਰ ਰਹੇ ਹਨ ਅਤੇ ਦੂਜਿਆਂ ਨਾਲ ਬਦੀ ਕਰ ਰਹੇ ਹਨ। ਲੋਕ ਝਗੜਦੇ ਹਨ ਅਤੇ ਇੱਕ-ਦੂਜੇ ਨੂੰ ਸੱਟ ਮਾਰਦੇ ਹਨ। ਤੂੰ ਮੈਨੂੰ ਇਹ ਭਿਆਨਕ ਗੱਲਾਂ ਕਿਉਂ ਵਿਖਾ ਰਿਹਾ ਹੈਂ?

Viz kapitola kopírovat

ਪਵਿੱਤਰ ਬਾਈਬਲ O.V. Bible (BSI)

3 ਤੂੰ ਮੈਨੂੰ ਬਦੀ ਕਿਉਂ ਵਿਖਾਉਂਦਾ ਹੈਂ, ਅਤੇ ਕਸ਼ਟ ਉੱਤੇ ਮੇਰਾ ਧਿਆਨ ਲਾਉਂਦਾ ਹੈਂ? ਬਰਬਾਦੀ ਅਤੇ ਜ਼ੁਲਮ ਮੇਰੇ ਅੱਗੇ ਹਨ, ਝਗੜੇ ਹੁੰਦੇ ਹਨ ਅਤੇ ਵਖਾਧ ਉੱਠਦੀ ਹੈ।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤੂੰ ਮੈਨੂੰ ਬੁਰਿਆਈ ਕਿਉਂ ਵਿਖਾਉਂਦਾ ਹੈਂ ਅਤੇ ਕਸ਼ਟ ਉੱਤੇ ਮੇਰਾ ਧਿਆਨ ਲਵਾਉਂਦਾ ਹੈਂ? ਬਰਬਾਦੀ ਅਤੇ ਜ਼ੁਲਮ ਮੇਰੇ ਅੱਗੇ ਹਨ, ਝਗੜੇ ਹੁੰਦੇ ਹਨ ਅਤੇ ਵਿਵਾਦ ਉੱਠਦੇ ਹਨ।

Viz kapitola kopírovat




ਹਬੱਕੂਕ 1:3

Následuj nás:

Reklamy


Reklamy