ਹਬੱਕੂਕ 1:4 - ਪਵਿੱਤਰ ਬਾਈਬਲ4 ਬਿਵਸਬਾ ਬੇਅਸਰ ਹੈ ਅਤੇ ਲੋਕਾਂ ਨਾਲ ਇਨਸਾਫ਼ ਨਹੀਂ ਹੋ ਰਿਹਾ। ਮੰਦੇ ਅਤੇ ਬਦ ਲੋਕ ਚੰਗੇ ਬੰਦਿਆਂ ਨਾਲੋਂ ਤਾਕਤਵਰ ਹਨ। ਇਸੇ ਲਈ ਨਿਆਂ ਵਿਗਾੜਿਆ ਜਾ ਰਿਹਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)4 ਏਸ ਲਈ ਬਿਵਸਥਾ ਢਿੱਲੀ ਪੈ ਜਾਂਦੀ ਹੈ, ਅਤੇ ਨਿਆਉਂ ਕਦੇ ਵੀ ਨਹੀਂ ਨਿਕਲਦਾ, ਕਿਉਂ ਜੋ ਦੁਸ਼ਟ ਧਰਮੀ ਨੂੰ ਘੇਰ ਲੈਂਦਾ ਹੈ, ਤਦੇ ਨਿਆਉਂ ਵਿੰਗਾ ਨਿੱਕਲਦਾ ਹੈ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਇਸ ਲਈ ਬਿਵਸਥਾ ਢਿੱਲੀ ਪੈ ਜਾਂਦੀ ਹੈ ਅਤੇ ਨਿਆਂ ਕਦੇ ਵੀ ਨਹੀਂ ਜਿੱਤਦਾ, ਕਿਉਂ ਜੋ ਦੁਸ਼ਟ ਧਰਮੀ ਨੂੰ ਘੇਰ ਲੈਂਦਾ ਹੈ, ਇਸੇ ਕਾਰਨ ਨਿਆਂ ਵਿਗੜ ਜਾਂਦਾ ਹੈ। Viz kapitola |